• Latest
  • Trending
ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀ

ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀ

9 years ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

18 minutes ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

36 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

1 hour ago
SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

2 hours ago
ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

2 hours ago
ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

ਯਮਨ ਵਿੱਚ 24 ਘੰਟਿਆਂ ਦੌਰਾਨ ਲੜਾਈ ਵਿੱਚ 44 ਲੋਕ ਮਾਰੇ ਗਏ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

2 hours ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

3 hours ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

3 hours ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

4 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, September 20, 2026
No Result
View All Result
33 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀ

September 7, 2017
in ਰਾਸ਼ਟਰੀ
ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀ

ਅਬੁ ਸਲੇਮ ਸਮੇਤ ਦੋ ਨੂੰ ਉਮਰਕੈਦ, ਹੋਰ ਦੋ ਨੂੰ ਫਾਂਸੀਮੁੰਬਈ— 1993 ਮੁੰਬਈ ਸੀਰੀਅਲ ਬਲਾਸਟ ਕੇਸ ‘ਚ ਅੰਡਰਵਲਰਡ ਡਾਨ ਅਬੂ ਸਲੇਮ ਸਮੇਤ 5 ਦੋਸ਼ੀਆਂ ‘ਤੇ ਮੁੰਬਈ ਵਿਸ਼ੇਸ਼ ਟਾਡਾ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਅੰਡਰਵਰਲਡ ਡਾਨ ਅਬੂ ਸਲੇਮ ਅਤੇ ਕਰੀਮੁੱਲਾਹ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਕਰੀਮੁੱਲਾਹ ਖਾਂ ਨੂੰ 2 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਜ਼ੁਰਮਾਨਾ ਨਾ ਦੇਣ ‘ਤੇ 2 ਸਾਲ ਦੀ ਸਜ਼ਾ ਹੋਰ ਭੁਗਤਣੀ ਪਵੇਗੀ। ਮੁੰਬਈ ਸੀਰੀਅਲ ਬਲਾਸਟ ਦੇ ਮਾਮਲੇ ‘ਚ ਵਿਸ਼ੇਸ਼ ਟਾਡਾ ਅਦਾਲਤ ਨੇ ਅਬੂ ਸਲੇਮ ਸਮੇਤ 6 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਦੋਸ਼ੀਆਂ ‘ਚੋਂ ਇਕ ਮੁਸਤਫਾ ਦੌਸਾ ਦੀ ਮੌਤ ਹੋ ਚੁੱਕੀ ਹੈ। ਰਿਆਜ਼ ਸਿੱਦੀਕੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਤਾਹਿਰ ਮਰਚੈਂਟ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਅਤੇ ਫਿਰੋਜ਼ ਅਬਦੁਲ ਰਾਸ਼ਿਦ ਖਾਨ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿਸਫੋਟਾਂ ‘ਚ 257 ਲੋਕ ਮਾਰੇ ਗਏ ਸਨ ਅਤੇ 700 ਤੋਂ ਜ਼ਿਆਦਾ ਜ਼ਖਮੀ ਹੋਏ ਸਨ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦਾ ਵੀ ਨੁਕਸਾਨ ਹੋਇਆ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ

by Navjot
September 20, 2026
0

ਵਾਪਰਿਆ ਭਿਆਨਕ ਸੜਕ ਹਾਦਸਾ ; 3 ਲੋਕਾਂ ਦੀ ਮੌਤ   ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

by Ranjit Singh
September 20, 2026
0

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

by Navjot
September 20, 2026
0

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ     ਇਸਲਾਮਾਬਾਦ , 20 ਸਤੰਬਰ (ਵਿਸ਼ਵ ਵਾਰਤਾ) ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ...

Most Popular

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

by Ranjit Singh
1 month ago
0

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ 'ਤੇ ਹਮਲਾ ! ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਸੀਜੇਪੀ ਦੇ ਬੁਲਾਰੇ ਆਸ਼ੂਤੋਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 