• Latest
  • Trending
ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ : ਮਨਪ੍ਰੀਤ ਬਾਦਲ 

ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ : ਮਨਪ੍ਰੀਤ ਬਾਦਲ 

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

15 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

46 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

60 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ : ਮਨਪ੍ਰੀਤ ਬਾਦਲ 

April 26, 2018
in ਪੰਜਾਬ
ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ : ਮਨਪ੍ਰੀਤ ਬਾਦਲ 
ਐਸ.ਏ.ਐਸ.ਨਗਰ, 26 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੀ ਤਕਦੀਰ ਬਦਲਣ ਲਈ ਮਹਿੰਦਰਾ ਸਵਰਾਜ ਗਰੁੱਪ ਵਰਗੇ ਗੈਰਤਮੰਦ ਗਰੁੱਪਾਂ ਦੀ ਲੋੜ ਹੈ। ਮਹਿੰਦਰਾ ਸਵਰਾਜ ਗਰੁੱਪ ਨੇ ਪੰਜਾਬ ਵਿਚ ਕੈਂਸਰ ਪੀੜਤਾਂ ਦੇ  ਇਲਾਜ ਲਈ ਅਤੇ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੁੱਕਿਆ ਗਿਆ ਕਦਮ ਇੱਕ ਸਲਾਘਾ ਯੋਗ ਕਦਮ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ, ਸ੍ਰ: ਮਨਪੀ੍ਰਤ ਸਿੰਘ ਬਾਦਲ ਨੇ ਐਸ.ਏ.ਐਸ.ਨਗਰ ਵਿਖੇ ਪੰਜਾਬ ਟਰੈਕਟਰਜ਼ ਵੱਲੋਂ  ਮਹਿੰਦਰਾ ਸਵਰਾਜ ਮੋਬਾਇਲ ਪ੍ਰਾਇਮਰੀ ਹੈਲਥ ਐਂਡ ਕੈਂਸਰ ਕੇਅਰ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿੱਤ ਮੰਤਰੀ ਪੰਜਾਬ ਸ੍ਰ: ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ: ਨਵਜੋਤ ਸਿੰਘ ਸਿੱਧੂ ਤੇ ਸ੍ਰ: ਬਲਬੀਰ ਸਿੰਘ ਸਿੱਧੂ ਵੱਲੋਂ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ਼ ਲਈ ਅਤੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਤਿੰਨ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਸ੍ਰ: ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਨੇ ਪੂਰੇ ਮੁਲਕ ਵਿਚ ਆਪਣਾ ਨਾਂਮ ਕਮਾਇਆ ਹੈ ਅਤੇ ਬਿਜ਼ਨਸ ਦੇ ਖੇਤਰ ਵਿਚ ਨਵੀਆਂ ਪੁਲਾਘਾਂ ਪੁੱਟੀਆਂ ਹਨ ਅਤੇ ਸਵਰਾਜ ਪੰਜਾਬ ਦਾ ਬਰੈਂਡ ਵੀ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਨੇ ਇਕੱਲੇ ਬਿਜ਼ਨਸ ਦੇ ਵਿਚ ਹੀ ਨਹੀਂ ਸਗੋ ਲੋਕ ਭਲਾਈ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਕੈਂਸਰ ਪੀੜਤਾਂ ਦੇ ਇਲਾਜ ਲਈ ਚੁੱਕਿਆ ਗਿਆ ਕਦਮ ਇੱਕ ਬਹੁਤ ਵੱਡਾ ਕਦਮ ਹੈ। ਜਿਸ ਰਾਂਹੀ ਕੈਂਸਰ ਪੀੜਤਾਂ ਨੂੰ ਨਵੀਂ ਜਿੰਦਗੀ ਪ੍ਰਦਾਨ ਹੋਵੇਗੀ। ਉਨ੍ਹਾਂ ਇਸ ਕਾਰਜ ਲਈ ਮਹਿੰਦਰਾ ਸਵਰਾਜ ਗਰੁੱਪ ਨੂੰ ਮੁਬਾਰਕਵਾਦ ਵੀ ਦਿੱਤੀ।
ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਂਸਰ ਪੀੜਤਾਂ ਦੀ ਮੱਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਮਹਿੰਦਰਾ ਸਵਰਾਜ ਗਰੁੱਪ ਨੇ ਇਹ ਸੇਵਾ ਸ਼ੁਰੂ ਕਰਕੇ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਵੱਡਾ ਅਤੇ ਅਹਿਮ ਕਦਮ ਪੁੱਟਿਆ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਸਵਰਾਜ ਗਰੁੱਪ ਕਿਸੇ ਦੇ ਦੁੱਖ ਵਿਚ ਸਰੀਕ ਹੋ ਕੇ ਉਨ੍ਹਾਂ ਦਾ ਦੁੱਖ ਵਡਾਊਣ ਦੇ ਨਾਲ-ਨਾਲ ਕੈਂਸਰ ਵਰਗੇ ਮਾਰੂ ਰੋਗਾਂ ਤੋਂ ਨਿਜਾਤ ਦਵਾਉਣ ਲਈ ਆਪਣੀ ਸਭ ਤੋਂ ਵੱਡੀ ਸੇਵਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਅਦਾਰੇ ਜਿਹੜੇ ਕਿ  ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਲਈ ਵਚਨਬੱਧ ਹੈ। ਸ੍ਰ: ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਮਜਬੂਤੀ ਲਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮਹਿੰਦਰਾ ਸਵਰਾਜ ਵਰਗੇ ਗਰੁੱਪਾਂ ਦੀ ਲੋੜ ਹੈ ਅਤੇ ਸਾਨੂੰ ਉਦਯੋਗਿਕ ਖੇਤਰ ਨੂੰ ਬੜਾਵਾ ਦੇਣਾ ਪਵੇਗਾ।
ਇਸ ਮੌਕੇ ਬੋਲਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ  ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ  ਮਹਿੰਦਰਾ ਸਵਰਾਜ ਗਰੁੱਪ ਦਾ ਮੁਹਾਲੀ ਦੀ ਆਰਥਿਕਤਾ ਵਿਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਭਾਵੇਂ ਮੋਹਾਲੀ ਵਿਚਲੀਆਂ  ਕਈ ਵੱਡੀਆਂ ਫੈਕਟਰੀਆਂ ਬੰਦ ਹੌਈਆਂ ਹਨ ਪ੍ਰੰਤੂ ਮਹਿੰਦਰਾ ਸਵਰਾਜ ਗਰੁੱਪ ਨੇ ਨਵੀਆਂ ਬੁਲੰਦੀਆਂ ਛੂਹੀਆਂ ਹਨ ਅਤੇ ਇਸ ਗਰੁੱਪ ਵੱਲੋਂ ਮੁਹਾਲੀ ਜ਼ਿਲ੍ਹੇ ਦੇ 5 ਹਜਾਰ ਲੋਕਾਂ ਨੂੰ ਸਿੱਧੇ ਤੌਰ ਅਤੇ 50 ਹਜਾਰ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਗਰੁੱਪ ਵੱਲੋਂ ਸਮਾਜਿਕ ਖੇਤਰ ਵਿਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਲਾਇਲਾਜ ਬਿਮਾਰੀ ਕੈਂਸਰ ਦੇ ਇਲਾਜ ਲਈ ਵੀ ਬੀੜਾ ਚੁੱਕਿਆ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੀ ਇੱਕ ਮੋਬਾਇਲ ਵੈਨ ਤਿਆਰ ਕਰਵਾਈ ਜਾ ਰਹੀ  ਹੈ। ਜਿਸ ਰਾਂਹੀ ਕਿਰਤੀਆਂ ਦੇ ਟੀ.ਵੀ. ਟੈਸਟਾਂ ਤੋਂ ਇਲਾਵਾ ਹੋਰ ਟੈਸਟ ਵੀ ਮੁਫਤ ਕੀਤੇ ਜਾਣਗੇ। ਇਸ ਤੋਂ ਪਹਿਲਾਂ  ਸੀ.ਓ.ਓ.  ਸਵਰਾਜ ਡਵੀਜਨ ਵਿਰੇਨ ਪੋਪਲੀ ਨੇ ਜਿਥੇ ਪੁੱਜੀਆਂ ਸਖ਼ਸੀਅਤਾਂ ਨੂੰ ਜੀ ਆਇਆ ਆਖਿਆ ਉਥੇ ਦੱਸਿਆ ਕਿ ਇਹ ਤਿੰਨ ਮੋਬਾਇਲ ਵੈਨਾਂ ਇੱਕ ਬਠਿੰਡਾ, ਇੱਕ ਪਟਿਆਲਾ ਅਤੇ ਇਕ ਐਸ.ਏ.ਐਸ.ਨਗਰ ਜ਼ਿਲ੍ਹੇ ਲਈ ਭੇਜੀਆਂ ਗਈਆਂ ਹਨ। ਜਿਹੜੀਆਂ ਕਿ ਅਧੁਨਿਕ ਸਾਜੋ ਸਮਾਨ ਨਾਲ ਲੈਸ ਹਨ ਅਤੇ ਪਿੰਡ ਪੱਧਰ ਤੇ ਜਾ ਕੇ ਕੈਂਸਰ ਪੀੜਤ ਰੋਗੀਆਂ ਦਾ ਇਲਾਜ ਕਰਨਗੀਆਂ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਦੌਰਾਨ ਸ਼ੁਰੂ ਕੀਤੇ ਗਏ ਮਹਿੰਦਰਾ ਸਵਰਾਜ ਮੋਬਾਇਲ ਪ੍ਰਾਈਮਰੀ ਹੈਲਥ ਐਂਡ ਕੈਂਸਰ ਕੇਅਰ ਪ੍ਰੋਜੈਕਟ ਲਈ  02 ਕਰੋੜ ਰੁਪਏ ਰਾਖਵੇ ਰੱਖੇ ਗਏ ਹਨ। ਇਸ ਤੋਂ ਪਹਿਲਾਂ ਮਹਿੰਦਰਾ ਸਵਰਾਜ ਗਰੁੱਪ ਵੱਲੋਂ ਪਹਿਲੇ ਪੜਾਅ ਦੌਰਾਨ ਕੈਂਸਰ ਪੀੜਤ ਰੋਗੀਆਂ ਦੇ ਇਲਾਜ ਲਈ 62 ਲੱਖ 20 ਹਜਾਰ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਮੌਕੇ ਵਿਧਾਇਕ ਬੱਸੀ ਪਠਾਣਾ ਸ੍ਰ: ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਮੱਛਲੀਕਲਾਂ ਸਮੇਤ ਮਹਿੰਦਰਾ ਸਵਰਾਜ ਗਰੁੱਪ ਦੇ ਅਧਿਕਾਰੀ, ਕਰਮਚਾਰੀ ਅਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

by Ankit
4 weeks ago
0

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 