• Latest
  • Trending
ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਖਰਚ ਕੀਤੇ ਜਾ ਰਹੇ ਹਨ 13.09 ਕਰੋੜ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

4 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

25 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

51 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਖਰਚ ਕੀਤੇ ਜਾ ਰਹੇ ਹਨ 13.09 ਕਰੋੜ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

November 18, 2022
in ਸਿਆਸੀ, ਖਬਰਾਂ, ਪੰਜਾਬ
ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਖਰਚ ਕੀਤੇ ਜਾ ਰਹੇ ਹਨ 13.09 ਕਰੋੜ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਖਰਚ ਕੀਤੇ ਜਾ ਰਹੇ ਹਨ 13.09 ਕਰੋੜ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 18 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ, ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ।

ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਜਲ ਸਪਲਾਈ ਪ੍ਰੋਜੈਕਟ ਤਹਿਤ ਬਟਾਲਾ ਸ਼ਹਿਰ ਲਈ 7 ਨਵੇਂ ਟਿਊਬਵੈੱਲ ਬਣਾਏ ਜਾ ਰਹੇ ਹਨ। ਜਿਸ ਤਹਿਤ ਕਰੀਬ 25 ਕਿਲੋਮੀਟਰ ਖੇਤਰ ਕਵਰ ਕੀਤਾ ਜਾ ਰਿਹਾ ਹੈ।

ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਪ੍ਰਾਜੈਕਟ ਤਹਿਤ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ | ਜਿਸ ਦਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਲਾਭ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੇਨ ਡੇਰਾ ਬਾਬਾ ਨਾਨਕ ਰੋਡ, ਮਾਨ ਨਗਰ, ਡੰਬੀਵਾਲ, ਹਸਨਪੁਰਾ, ਪੁੰਡੇਰ, ਮੁਰਗੀ ਮੁਹੱਲਾ, ਸ਼ੁਕਰਪੁਰਾ, ਸੁੰਦਰ ਨਗਰ, ਮੇਨ ਅਲੀਵਾਲ ਰੋਡ, ਕੱਚਾਕੋਟ ਤੇਲੀਆਂਵਾਲ, ਜੁਝਾਰ ਨਗਰ, ਜਵਾਹਰ ਨਗਰ, ਖਾਤੀਬ, ਅੱਲੋਵਾਲ ਪਿੰਡ, ਅੰਮ੍ਰਿਤਸਰ ਰੋਡ, ਧੀਰ ਰੋਡ, ਜਲੰਧਰ ਬਾਈਪਾਸ ਰੋਡ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਰਮਾਨ ਰਿਜ਼ੋਰਟ ਦੇ ਨਾਲ ਲੱਗਦੇ ਇਲਾਕੇ, ਮਲਾਵੇ ਦੀ ਕੋਠੀ, ਬੋਦੇ ਦੀ ਖੁਈ, ਮੇਨ ਜਲੰਧਰ ਰੋਡ, ਨਵਰੂਪ ਨਗਰ, ਨਰਾਇਣ ਨਗਰ, ਗੁਰੂ ਨਾਨਕ ਕਾਲਜ ਦਾ ਪਿਛਲਾ ਪਾਸਾ, ਗੁਰੂ ਨਾਨਕ ਅਕੈਡਮੀ ਦਾ ਪਿਛਲਾ ਪਾਸਾ, ਸ੍ਰੀ ਹਰਗੋਬਿੰਦਪੁਰ ਰੋਡ, ਕਾਹਨੂੰਵਾਨ ਰੋਡ ਦੇ ਨਾਲ ਲੱਗਦੇ ਇਲਾਕੇ, ਝਾੜੀਆਂਵਾਲ, ਪ੍ਰੇਮ ਨਗਰ, ਸ਼ਾਂਤੀ ਨਗਰ, ਬਸੰਤ ਨਗਰ, ਪ੍ਰੀਤ ਨਗਰ, ਮਾਡਲ ਟਾਊਨ, ਕਾਲਾ ਨੰਗਲ ਰੋਡ, ਦਸਮੇਸ਼ ਨਗਰ, ਕਰਤਾਰ ਨਗਰ ਆਦਿ ਇਲਾਕੇ ਬਟਾਲਾ ਟਾਊਨ ਜਲ ਸਪਲਾਈ ਪ੍ਰਾਜੈਕਟ ਤਹਿਤ ਕਵਰ ਕੀਤੇ ਜਾਣਗੇ।

ਮੰਤਰੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਬਟਾਲਾ ਸ਼ਹਿਰ ਦੇ ਜਲ ਸਪਲਾਈ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

by Navjot
3 weeks ago
0

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 