<img class="alignnone size-medium wp-image-2318 alignleft" src="https://wishavwarta.in/wp-content/uploads/2017/09/suprem-300x200.jpeg" alt="" width="300" height="200" /> ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਐਸ.ਵਾਈ.ਐਲ. ਮਸਲੇ 'ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਵਿਚਕਾਰ ਮਸਲਾ ਹੱਲ ਕਰਨ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ। ਦੱਸ ਦਈਏ ਕਿ ਇਸ ਮਸਲੇ 'ਤੇ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।