ਪਟਿਆਲਾ, 26 ਅਪ੍ਰੈਲ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅਦਾਲਤ ਨੇ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਦੇ ਪੁਲਿਸ ਰਿਮਾਂਡ ਵਿਚ ਵਾਧਾ ਕਰ ਦਿੱਤਾ ਹੈ| ਸੁਰਜੀਤ ਸਿੰਘ ਗਰੇਵਾਲ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 30 ਅਪ੍ਰੈਲ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਵਰਣਨਯੋਗ ਹੈ ਕਿ ਵਿਜੀਲੈਂਸ ਬਿਓਰੋ ਪਟਿਆਲਾ ਨੇ ਸੁਰਜੀਤ ਸਿੰਘ ਗਰੇਵਾਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ|
ਬਾਬਾ ਸਾਹਿਬ ਅੰਬੇਡਕਰ ਜੀ ਦਾ ਨਾਮ ਹਮੇਸ਼ਾ ਧਰੁਵ ਤਾਰੇ ਦੀ ਤਰ੍ਹਾਂ ਚਮਕਦਾ ਰਹੇਗਾ : ਖੋਸਲਾ
ਬਾਬਾ ਸਾਹਿਬ ਅੰਬੇਡਕਰ ਜੀ ਦਾ ਨਾਮ ਹਮੇਸ਼ਾ ਧਰੁਵ ਤਾਰੇ ਦੀ ਤਰ੍ਹਾਂ ਚਮਕਦਾ ਰਹੇਗਾ : ਖੋਸਲਾ ਸੰਤ ਮਾਹਾਪੁਰਸ਼ਾ ਦਾ ਆਸ਼ੀਰਵਾਦ ਲੈ...