• Latest
  • Trending

ਪਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਦਾ ਮਾਮਲਾ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਜੈਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ ; ਦੋ ਪਿਸਤੌਲਾਂ  ਬਰਾਮਦ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

5 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

5 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

5 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

5 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

6 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

6 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

6 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

6 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

7 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
Hindi News
English News
Tuesday, November 17, 2026
No Result
View All Result
15 °c
Chandigarh
19 ° Tue
19 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਦਾ ਮਾਮਲਾ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਜੈਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ ; ਦੋ ਪਿਸਤੌਲਾਂ  ਬਰਾਮਦ

November 20, 2022
in हिन्दी न्यूज़

ਪਰਦੀਪ ਸਿੰਘ ਦੀ ਟਾਰਗੈਟ ਕਿਲਿੰਗ ਦਾ ਮਾਮਲਾ : ਪੰਜਾਬ ਪੁਲਿਸ ਦੀ ਏਜੀਟੀਐਫ ਨੇ ਜੈਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਛੇਵੇਂ ਸ਼ੂਟਰ ਅਤੇ ਉਸਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ ; ਦੋ ਪਿਸਤੌਲਾਂ  ਬਰਾਮਦ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਤਹਿਤ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੀ ਸਾਂਝੀ ਕਾਰਵਾਈ  ਨਾਲ ਆਪਰੇਸ਼ਨ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ : ਡੀਜੀਪੀ ਪੰਜਾਬ ਗੌਰਵ ਯਾਦਵ

ਚੰਡੀਗੜ੍ਹ, 20 ਨਵੰਬਰ:          ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਰਾਜਸਥਾਨ ਦੇ ਜੈਪੁਰ ਵਿਖੇ ਪੁਲਿਸ ਟੀਮਾਂ ਨਾਲ ਹੋਈ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਨੂੰ ਗ੍ਰਿਫਤਾਰ ਕਰਨ ਵਿੱਚ ਇੱਕ ਵੱਡੀ ਸਫਲਤਾ ਦਰਜ ਕੀਤੀ ਹੈ।  ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਵੱਲੋਂ ਰਚੀ ਗਈ ਸਾਜ਼ਿਸ਼ ਤਹਿਤ, ਪਰਦੀਪ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਸ਼ੂਟਰਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ  ਦਿੱਤਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਮਜਾਨ ਖ਼ਾਨ ਉਰਫ਼ ਰਾਜ ਹੁੱਡਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਦੋ ਸਾਥੀਆਂ ਹੈਪੀ ਮੇਹਲਾ (19) ਅਤੇ ਸਾਹਿਲ ਮੇਹਲਾ (18) ਦੋਵੇਂ ਵਾਸੀ ਹਨੂੰਮਾਨਗੜ੍ਹ, ਰਾਜਸਥਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ  ਦੋਸ਼ੀਆਂ ਕੋਲੋਂ ਚੀਨ ਦੀ ਬਣੀ ਸਟਾਰ .30 ਕੈਲੀਬਰ ਅਤੇ .32 ਕੈਲੀਬਰ ਸਮੇਤ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ  ਪੰਜਾਬ ਪੁਲਿਸ ਵੱਲੋਂ ਇਸ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਤਿੰਨ ਵਿਅਕਤੀਆਂ , ਜਿਨ੍ਹਾਂ ਵਿੱਚੋਂ  ਦੋ ਮੁੱਖ ਸ਼ੂਟਰਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਭੁਪਿੰਦਰ ਸਿੰਘ ਉਰਫ਼ ਗੋਲਡੀ ਅਤੇ ਫੈਸਿਲੀਟੇਟਰ ਬਲਜੀਤ ਸਿੰਘ ਉਰਫ਼ ਮੰਨਾ ਵਜੋਂ ਕੀਤੀ ਗਈ ਸੀ, ਦੀ ਗ੍ਰਿਫਤਾਰੀ ਤੋਂ ਤਿੰਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਨੀਵਾਰ ਨੂੰ ਪੁਲਸ ਟੀਮਾਂ ਨੇ ਮਨੀ ਅਤੇ ਗੋਲਡੀ ਦੇ ਖੁਲਾਸੇ ’ਤੇ ਦੋ ਪਿਸਤੌਲ, ਮਾਰੂਤੀ ਰਿਟਜ਼ ਕਾਰ ਅਤੇ ਇਕ ਜੁਪੀਟਰ ਸਕੂਟਰ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਨੁੱਖੀ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਵੱਲੋਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਮੁਲਜ਼ਮ ਰਮਜਾਨ ਖਾਨ ਦੀ ਪੈੜ ਪਛਾਨਣ ਅਤੇ ਅਹਿਮ ਸੁਰਾਗ ਜੁਟਾਉਣ ਤੋਂ ਬਾਅਦ, ਡੀਐਸਪੀ ਬਿਕਰਮ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜੈਪੁਰ ਵਿਖੇ ਵਿਨਾਇਕ ਐਨਕਲੇਵ ਕਲੋਨੀ ਦੀ ਇੱਕ ਇਮਾਰਤ ਵਿੱਚ ਉਸਦੀ  ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਸਫਲਤਾ ਹਾਸਲ ਕੀਤੀ, ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਆਪਣੇ ਦੋ ਸਾਥੀਆਂ ਨਾਲ ਛੁਪਿਆ ਹੋਇਆ ਸੀ।

ਡੀਜੀਪੀ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੇ ਨਾਲ ਪੂਰਨ ਤਾਲਮੇਲ ਵਾਲੇ ਆਪ੍ਰੇਸ਼ਨ ਵਿੱਚ, ਏਜੀਟੀਐਫ ਟੀਮ ਨੇ ਰਮਜਾਨ ਖਾਨ ਨੂੰ ਉਸਦੇ ਕਿਰਾਏ ਦੀ ਰਿਹਾਇਸ਼ ਤੋਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ । ਡੀਜੀਪੀ ਨੇ ਕਿਹਾ ਕਿ ਜਦੋਂ ਪੁਲਿਸ ਟੀਮਾਂ ਨੇ ਰਮਜਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਿਅ  ਅਤੇ  ਦੋਸ਼ੀ ਨੂੰ ਜੈਪੁਰ ਦੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਮਜਾਨ ਖਾਨ ਨਾਲ ਫੜੇ ਗਏ ਉਸਦੇ ਦੋ ਸਾਥੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਪ੍ਰਦੀਪ ਸਿੰਘ ਦੀ ਟਾਰਗੈਟ  ਕਿਲਿੰਗ  ਦੇ ਸਬੰਧ ਵਿੱਚ ਐਫਆਈਆਰ ਨੰਬਰ :228 ਮਿਤੀ 10.11.2022 ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 302, 307, 148, 149 ਅਤੇ ਅਸਲਾ ਐਕਟ ਦੀ ਧਾਰਾ 120-ਬੀ ਅਤੇ 25 ਦੇ ਤਹਿਤ ਪੁਲਿਸ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਪਹਿਲਾਂ ਹੀ ਦਰਜ  ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ

by Ranjit Singh
2 weeks ago
0

National: ਯੂਪੀ ਦੇ ਹਰਦੋਈ ਵਿੱਚ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 