• Latest
  • Trending
ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

4 years ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

1 hour ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

4 hours ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

5 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

6 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

November 21, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਰਾਸ਼ਟਰੀ
ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

ਕਲਾਕਾਰ ਤੋਂ ਮੁੱਖ ਮੰਤਰੀ ਵੱਲੋਂ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਨਿੰਦਣਯੋਗ-ਸੰਜੀਵਨ

ਚੰਡੀਗੜ੍ਹ 21 ਨਵੰਬਰ(ਵਿਸ਼ਵ ਵਾਰਤਾ)- ਕਲਾਕਾਰ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਹੋਰਾਂ ਦੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਵਾਲੇ ਭਾਸ਼ਾ ਵਿਭਾਗ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਦੌਰਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਿਰਸਟੀ, ਅੰਮ੍ਰਿਤਸਰ ਵਿਖੇ ਪੰਜਾਬ ਦੇ ਕਲਮਕਾਰਾਂ ਤੇ ਕਲਾਕਾਰਾਂ ਨੂੰ ਡੈਲੀਗੇਟ ਵੱਜੋਂ ਸੱਦਾ ਤਾਂ ਭੇਜਿਆ ਗਿਆ ਪਰ ਚੰਡੀਗੜ੍ਹ, ਮੁਹਾਲੀ, ਫਗਵਾੜਾ, ਕਪੂਰਥਲਾ ਅਤੇ ਗੁਰਦਾਸਪੁਰ ਆਦਿ ਦੇ ਪੰਜਾਹ ਦੇ ਕਰੀਬ ਕਲਮਕਾਰਾਂ ਤੇ ਕਲਾਕਾਰਾਂ ਨੂੰ ਕੁੱਝ ਦੇਰ ਨਾਲ ਪੁੱਜਣ ਕਾਰਣ ਸਮਾਗਮ ਹਾਲ ਵਿਚ ਸੁਰੱਖਿਆ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਕਾਰਨਾ ਕਰਕੇ ਸ਼ਾਮਿਲ ਨਾ ਹੋਣ ਦੇਣਾ ਕਲਮਕਾਰਾਂ ਤੇ ਕਲਾਕਾਰਾਂ ਦੀ ਦੂਸਰੀ ਵਾਰ ਤੌਹੀਨ ਹੈ।ਕੈਦੀਆਂ ਵਰਗਾ ਵਿਵਹਾਰ ਕਰਦੇ ਹੋਏ, ਇਕ ਵਾਰ ਹਾਲ ਅੰਦਰ ਜਾਣ ਤੋਂ ਬਾਅਦ ਕਿਸੇ ਨੂੰ ਵੀ ਬਾਹਰ ਨਹੀਂ ਆਉਂਣ ਦਿੱਤਾ ਗਿਆ।ਬਾਹਰ ਰਹਿ ਗਏ ਕਲਮਕਾਰਾਂ ਅਤੇ ਕਲਾਕਾਰਾਂ ਨੇ ਬਾਹਰ ਘਾਹ ਉਤੇ ਬੈਠ ਕੇ ਹੀ ਆਪਣੀਆਂ ਨਜ਼ਮਾ ਤੇ ਕਲਾਮ ਇਕ ਦੂਜੇ ਨਾਲ ਸਾਂਝੇ ਕੀਤੇ। ਇਸ ਤੋਂ ਪਹਿਲਾਂ ਪਟਿਆਲਾ ਵਿਖੇ ਭਾਸ਼ਾ ਵਿਭਾਗ ਵੱਲੋਂ ਅਯੋਜਿਤ 1 ਨਵੰਬਰ ਨੂੰ ਪੰਜਾਬੀ ਮਾਹ ਦੇ ਅਗ਼ਾਜ਼ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣ ਦਾ ਵਾਅਦਾ ਕਰਕੇ ਆਖਰੀ ਸਮੇਂ ਤੱਕ ਸ਼ਾਮਿਲ ਨਾ ਹੋ ਕੇ ਪਹਿਲਾਂ ਵੀ ਇਸ ਸੂਖਮ ਅਤੇ ਸੰਵੇਦਨਸ਼ੀਲ ਵਰਗ ਦੀ ਮੁੱਖ ਮੰਤਰੀ ਵੱਲੋਂ ਪਹਿਲਾਂ ਵੀ ਤੌਹੀਨ ਕੀਤੀ ਗਈ।
ਭਗਵੰਤ ਮਾਨ ਹੋਰਾਂ ਦੇ ਲੇਖਕਾਂ, ਰੰਗਕਰਮੀਆਂ ਅਤੇ ਕਲਾਕਾਰਾਂ ਨਾਲ ਗ਼ੈਰ-ਗੰਭੀਰ ਅਤੇ ਭੱਦੇ ਵਿਵਹਾਰ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਹਿੰਦੇ ਹੋਏ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੀ ਗੱਲ ਕਰਨ ਦਾ ਦਾਅਵਾ ਕਰਨ ਵਾਲੇ ਆਮ ਲੋਕਾਂ ’ਚੋ ਹੀ ਇਸ ਅਹਿਮ ਅਹੁੱਦੇ ’ਤੇ ਪਹੁੰਚੇ ਮੁੱਖ ਮੰਤਰੀ ਦੀ ਸੁਰਖਿਆ ਦੇ ਬਹਾਨੇ ਵੱਡੀ ਗਿਣਤੀ ਵਿਚ ਪੰਜਾਬ ਭਰ ਦੇ ਕਲਮਕਾਰਾਂ ਤੇ ਕਲਾਕਾਰਾਂ ਨੂੰ ਡੈਲੀਗੇਟ ਵੱਜੋਂ ਸੱਦਕੇ ਜੇ ਇਸ ਤਰਾਂ ਹੀ ਜ਼ਲੀਲ ਕਰਨਾ ਹੈ ਤਾਂ ਪੰਜਾਬ ਦੇ ਬੁੱਧੀਜੀਵੀਆਂ, ਲੇਖਕਾਂ, ਵਿਦਵਾਨਾ, ਰੰਗਕਰਮੀਆਂ ਅਤੇ ਕਲਾਕਾਰਾਂ ਨੂੰ ਭਵਿੱਖ ਮੁੱਖ ਮੰਤਰੀ ਦੀ ਸ਼ਮੂਲੀਅਤ ਵਾਲੇ ਕਿਸੇ ਵੀ ਸਾਹਿਤਕ/ਸਭਿਆਚਾਰਕ ਸਮਾਗਮ ਦਾ ਬਾਈਕਾਟ ਕਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਦਿੱਲੀ , 5 ਅਕਤੂਬਰ (ਵਿਸ਼ਵ...

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

by Navjot
October 5, 2026
0

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ ,...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

by Navjot
October 5, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ 'ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਦਿੱਲੀ , 5 ਅਕਤੂਬਰ (ਵਿਸ਼ਵ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 