• Latest
  • Trending
ਸਿੱਪੀ ਸਿੱਧੂ ਕਤਲਕਾਂਡ ਮਾਮਲਾ: ਮੁਲਜ਼ਮ ਕਲਿਆਣੀ ਸਿੰਘ ਨੇ ਸੀਬੀਆਈ ‘ਤੇ ਲਗਾਏ ਗੰਭੀਰ ਦੋਸ਼

ਸਿੱਪੀ ਸਿੱਧੂ ਕਤਲਕਾਂਡ ਮਾਮਲਾ: ਮੁਲਜ਼ਮ ਕਲਿਆਣੀ ਸਿੰਘ ਨੇ ਸੀਬੀਆਈ ‘ਤੇ ਲਗਾਏ ਗੰਭੀਰ ਦੋਸ਼

4 years ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

3 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਪੀ ਸਿੱਧੂ ਕਤਲਕਾਂਡ ਮਾਮਲਾ: ਮੁਲਜ਼ਮ ਕਲਿਆਣੀ ਸਿੰਘ ਨੇ ਸੀਬੀਆਈ ‘ਤੇ ਲਗਾਏ ਗੰਭੀਰ ਦੋਸ਼

November 22, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫਿਰੋਜ਼ਪੁਰ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੂਪਨਗਰ, ਲੁਧਿਆਣਾ
ਸਿੱਪੀ ਸਿੱਧੂ ਕਤਲਕਾਂਡ ਮਾਮਲਾ: ਮੁਲਜ਼ਮ ਕਲਿਆਣੀ ਸਿੰਘ ਨੇ ਸੀਬੀਆਈ ‘ਤੇ ਲਗਾਏ ਗੰਭੀਰ ਦੋਸ਼

ਸਿੱਪੀ ਸਿੱਧੂ ਅਤੇ ਕਲਿਆਣੀ ਸਿੰਘ ਦੀ ਪੁਰਾਣੀ ਫੋਟੋ

ਪੁੱਛਗਿੱਛ ਦੇ ਨਾਮ ‘ਤੇ ਤਸ਼ੱਦਦ ਕਰਨ ਦੇ ਇਲਜ਼ਾਮ

ਚੰਡੀਗੜ੍ਹ 22 ਨਵੰਬਰ(ਵਿਸ਼ਵ ਵਾਰਤਾ)-ਸਾਲ 2015 ਵਿੱਚ ਹੋਏ ਚੰਡੀਗੜ੍ਹ ਦੇ ਵਕੀਲ ਅਤੇ ਨੈਸ਼ਨਲ ਲੈਵਲ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਕੇਸ ਦੀ ਮੁੱਖ ਮੁਲਜ਼ਮ ਕਲਿਆਣੀ ਸਿੰਘ ਨੇ ਚੰਡੀਗੜ੍ਹ ਦੀ ਸੀਬੀਆਈ ਉੱਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਾਏ ਹਨ। 

ਜਾਣਕਾਰੀ ਅਨੁਸਾਰ ਕਲਿਆਣੀ ਨੇ ਆਪਣੇ ਵਕੀਲ ਰਾਹੀਂ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਜਿਸ ਵਿੱਚ ਕਲਿਆਣੀ ਨੇ ਕਿਹਾ ਹੈ ਕਿ ਸੀਬੀਆਈ ਨੇ ਉਸ ‘ਤੇ ਅਣਮਨੁੱਖੀ ਤਸ਼ੱਦਦ ਕੀਤਾ ਅਤੇ ਸਵੇਰੇ 9 ਵਜੇ ਤੋਂ ਰਾਤ 1 ਵਜੇ ਤੱਕ ਉਸ ਤੋਂ ਪੁੱਛਗਿੱਛ ਕੀਤੀ।ਅਰਜ਼ੀ ਵਿੱਚ ਇਸ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਹਾ ਗਿਆ ਹੈ। ਕਲਿਆਣੀ ਨੇ ਕਿਹਾ ਹੈ ਕਿ 15 ਜੂਨ ਤੋਂ 21 ਜੂਨ ਤੱਕ ਉਸ ਦੇ ਰਿਮਾਂਡ ਦੌਰਾਨ ਉਸ ਨਾਲ ‘ਜ਼ਬਾਨੀ’ ਅਤੇ ‘ਸਰੀਰਕ’ ਸ਼ੋਸ਼ਣ ਕੀਤਾ ਗਿਆ ਸੀ।  ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ, ਸੀਬੀਆਈ, ਚੰਡੀਗੜ੍ਹ ਨੇ ਇਸ ਮਾਮਲੇ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਕਲਿਆਣੀ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਸ ਦੇ ਰਿਮਾਂਡ ਦੌਰਾਨ ਹੋਈ ਪੁੱਛਗਿੱਛ ਦੀ ਵੀਡੀਓਗ੍ਰਾਫੀ ਅਤੇ ਆਡੀਓਗ੍ਰਾਫੀ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ। ਕਲਿਆਣੀ ਨੇ ਕਿਹਾ ਹੈ ਕਿ ਉਸ ਦੇ 6 ਦਿਨ ਦੇ ਪੁਲਸ ਰਿਮਾਂਡ ਦੌਰਾਨ ਡੀਐੱਸਪੀ, ਇੰਸਪੈਕਟਰ ਅਤੇ ਹੋਰਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਗਈ। ਉਸ ‘ਤੇ ਹਰ ਤਰ੍ਹਾਂ ਦੀ ਤਾਕਤ ਵਰਤੀ ਗਈ, ਜਿਸ ਵਿਚ ਜ਼ੁਬਾਨੀ ਅਤੇ ਸਰੀਰਕ ਸ਼ੋਸ਼ਣ ਸ਼ਾਮਲ ਸੀ। ਉੱਥੇ ਉਸਨੂੰ ਧਮਕੀ ਦਿੱਤੀ ਗਈ ਅਤੇ ਮਾਨਸਿਕ ਤੌਰ ‘ਤੇ ਦਬਾਅ ਪਾਇਆ ਗਿਆ ਅਤੇ ਜ਼ੁਬਾਨੀ ਗਾਲ੍ਹਾਂ ਕੱਢੀਆਂ ਗਈਆਂ ਅਤੇ ਕਤਲ ਦੇ ਜੁਰਮ ਨੂੰ ਕਬੂਲ ਕਰਨ ਲਈ ਕਿਹਾ ਗਿਆ।

ਅਜਿਹੇ ਵਿੱਚ ਕਲਿਆਣੀ ਨੇ ਮੰਗ ਕੀਤੀ ਹੈ ਕਿ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿੱਚ ਲਏ ਗਏ 6 ਦਿਨਾਂ ਦੇ ਰਿਮਾਂਡ ਦੀ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ। ਇਸ ਵਿੱਚ ਵੀਡੀਓਗ੍ਰਾਫੀ ਅਤੇ ਆਡੀਓਗ੍ਰਾਫੀ ਵੀ ਸ਼ਾਮਲ ਹੈ। ਕਲਿਆਣੀ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ਦੇ 2018 ਦੇ ਇੱਕ ਫੈਸਲੇ ਨੂੰ ਵੀ ਆਧਾਰ ਬਣਾਇਆ ਹੈ। ਇਸ ਵਿੱਚ ਆਦੇਸ਼ ਦਿੱਤੇ ਗਏ ਸਨ ਕਿ ਗ੍ਰਹਿ ਮੰਤਰਾਲੇ ਦੁਆਰਾ ਇੱਕ ਕੇਂਦਰੀ ਨਿਗਰਾਨ ਬਾਡੀ (ਸੀਓਬੀ) ਦੀ ਸਥਾਪਨਾ ਕੀਤੀ ਜਾਵੇ, ਤਾਂ ਜੋ ਜਾਂਚ ਦੌਰਾਨ ਅਪਰਾਧ ਦੇ ਸਥਾਨ ਦੀ ਵੀਡੀਓਗ੍ਰਾਫੀ ਬਾਰੇ ਕਾਰਵਾਈ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਸਕੇ। ਇਸ ਆਦੇਸ਼ ਵਿੱਚ ਸਰਕਾਰ ਨੂੰ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਵਿੱਚ ਸੀਸੀਟੀਵੀ ਕੈਮਰੇ ਅਤੇ ਰਿਕਾਰਡਿੰਗ ਉਪਕਰਣ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ।
ਦੂਜੇ ਪਾਸੇ, ਕਲਿਆਣੀ ਨੇ ਇੱਕ ਹੋਰ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਸੀਆਰਪੀਸੀ ਦੀ ਧਾਰਾ 173(8) ਦੇ ਤਹਿਤ ਦਾਇਰ ਕੀਤੀ ਸਪਲੀਮੈਂਟਰੀ ਫਾਈਨਲ ਰਿਪੋਰਟ ਨੂੰ ਸਾਲ 2021 ਵਿੱਚ ਸੀਬੀਆਈ ਦੁਆਰਾ ਦਾਇਰ ਕੀਤੀ ਗਈ ਰਿਪੋਰਟ ਨਾਲ ਜੋੜਿਆ ਜਾਵੇ। ਦਰਅਸਲ ਸਾਲ 2021 ਵਿੱਚ ਸੀਬੀਆਈ ਨੇ ਅਨਟਰੇਸ ਰਿਪੋਰਟ ਦਾਇਰ ਕੀਤੀ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ 30 ਨਵੰਬਰ ਨੂੰ ਆਪਣਾ ਜਵਾਬ ਪੇਸ਼ ਕਰਨਾ ਹੈ। ਇਸ ਦੌਰਾਨ, ਸੀਬੀਆਈ ਨੂੰ ਕਲਿਆਣੀ ਦੀ ਅਰਜ਼ੀ ‘ਤੇ ਆਪਣਾ ਵਿਸਤ੍ਰਿਤ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਵਿਚ ਸਪਲੀਮੈਂਟਰੀ ਫਾਈਨਲ ਰਿਪੋਰਟ ਵਿਚ ਸਾਰੇ ਵੈਧ ਦਸਤਾਵੇਜ਼ ਸੌਂਪਣ ਦੀ ਮੰਗ ਕੀਤੀ ਗਈ ਸੀ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
9 hours ago
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 