• Latest
  • Trending
ਅਸਲਾ ਲਾਇਸੰਸਾਂ ਦੀ ਪੜਤਾਲ:ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 266 ਅਸਲਾ ਲਾਇਸੰਸ ਰੱਦ, 50 ਮੁਅੱਤਲ- ਏ ਡੀ ਸੀ ਰਾਜੀਵ ਵਰਮਾ

4 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

48 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

51 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

55 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸਲਾ ਲਾਇਸੰਸਾਂ ਦੀ ਪੜਤਾਲ:ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 266 ਅਸਲਾ ਲਾਇਸੰਸ ਰੱਦ, 50 ਮੁਅੱਤਲ- ਏ ਡੀ ਸੀ ਰਾਜੀਵ ਵਰਮਾ

November 22, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਅਸਲਾ ਲਾਇਸੰਸਾਂ ਦੀ ਪੜਤਾਲ:ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 266 ਅਸਲਾ ਲਾਇਸੰਸ ਰੱਦ, 50 ਮੁਅੱਤਲ- ਏ ਡੀ ਸੀ ਰਾਜੀਵ ਵਰਮਾ

ਏ ਡੀ ਸੀ (ਜ) ਰਾਜੀਵ ਵਰਮਾ।

ਅਸਲਾ ਲਾਇਸੰਸਾਂ ਦੀ ਪੜਤਾਲ:ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ 266 ਅਸਲਾ ਲਾਇਸੰਸ ਰੱਦ, 50 ਮੁਅੱਤਲ- ਏ ਡੀ ਸੀ ਰਾਜੀਵ ਵਰਮਾ

ਅਸਲਾ ਡੀਲਰਾਂ ਕੋਲ ਲੰਬੇ ਸਮੇਂ ਤੋਂ ਜਮ੍ਹਾਂ ਪਏ ਲਾਇਸੰਸੀ ਹਥਿਆਰਾਂ ਦੀ ਮੰਗੀ  ਰਿਪੋਰਟ

ਨਵਾਂਸ਼ਹਿਰ, 22 ਨਵਬੰਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸੂਬੇ ’ਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਇਸੰਸੀ ਹਥਿਆਰਾਂ ਦੀ ਆਰੰਭੀ ਸਮੀਖਿਆ ਪ੍ਰਕਿਰਿਆ ਦੌਰਾਨ 266 ਲਾਇਸੰਸ ਰੱਦ ਕੀਤੇ ਗਏ ਹਨ ਜਦਕਿ 50 ਹੋਰ ਮੁਅੱਤਲ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਬਾਅਦ ਜ਼ਿਲ੍ਹੇ ਅੰਦਰ ਜਾਰੀ 2327 ਅਸਲਾ ਲਾਇਸੰਸਾਂ ਦੀ ਪੜਤਾਲ ਕੀਤੀ ਗਈ, ਜਿਸ ੳਪਰੰਤ ਉਕਤ ਲਾਇਸੰਸ ਰੱਦ ਅਤੇ ਮੁਅੱਤਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਰੱਦ ਕੀਤੇ ਗਏ ਅਸਲਾ ਲਾਇਸੰਸ ਜ਼ਿਲ੍ਹੇ ਦੀ ਅਸਲਾ ਸ਼ਾਖਾ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀਆਂ ਵੱਖ-ਵੱਖ ਰਿਪੋਰਟਾਂ ਦੇ ਆਧਾਰ ’ਤੇ ਕੈਂਸਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਕੋਰਟ ਕੇਸ, ਅਸਲਾ ਧਾਰਕ ਦੇ ਵਿਦੇਸ਼ ਦੀ ਨਾਗਰਿਕਤਾ ਲੈਣਾ ਜਾਂ ਬਿਰਧ ਅਵਸਥਾ ’ਚ ਹੋਣਾ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਜਿਹੜੇ ਅਸਲਾ ਲਾਇਸੰਸ ਮੁਅੱਤਲ ਕੀਤੇ ਗਏ, ਉਨ੍ਹਾਂ ਵਿੱਚ ਪੁਲਿਸ ਮਾਮਲੇ ਜਾਂਂ ਸਮੇਂ ਸਿਰ ਲਾਇਸੰਸਾਂ ਦੇ ਨਵਿਆਉਣ ਦੀ ਪ੍ਰਕਿਰਿਆ ਨਾ ਅਪਨਾਉਣਾ ਆਦਿ ਸ਼ਾਮਿਲ ਹਨ।
ਏ ਡੀ ਸੀ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਉਕਤ ਰੱਦ ਅਤੇ ਮੁਅੱਤਲੀ ਦੀ ਕਾਰਵਾਈ ਤੋਂ ਬਾਅਦ ਬਾਕੀ ਬਚੇ 2011 ਅਸਲਾ ਲਾਇਸੰਸ ਵੀ ਸਮੀਖਿਆ ਅਧੀਨ ਹਨ। ਉਨ੍ਹਾਂ ਦੱਸਿਆ ਕਿ ਨਵੇਂ ਲਾਇਸੰਸ ਤਿੰਨ ਮਹੀਨੇ ਤੱਕ ਜਾਰੀ ਨਾ ਕਰਨ ਦੀਆਂ ਹਦਾਇਤਾਂ ਅਨੁਸਾਰ ਰੋਕੇ ਜਾਣ ਤੋਂ ਇਲਾਵਾ ਨਵਿਆਉਣ ਲਈ ਆਈਆਂ ਅਰਜ਼ੀਆਂ ’ਚ ਬਿਨੇਕਾਰ ਦੀ ਪੁਲਿਸ ਪੜਤਾਲ, ਉਸ ਦੀ ਹਥਿਆਰ ਰੱਖਣ ਦੀ ਲੋੜ, 70 ਸਾਲ ਤੋਂ ਉੱਪਰ ਵਾਲੇ ਦੀ ਮੈਡੀਕਲ ਫਿੱਟਨੈਸ ਆਦਿ ਕਾਰਨਾਂ ਨੂੰ ਧਿਆਨ ’ਚ ਘੋਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਐਨ ਆਰ ਆਈ ਬਹੁਤਾਤ ਵਾਲਾ ਜ਼ਿਲ੍ਹਾ ਹੋਣ ਕਾਰਨ ਅਸਲਾ ਡੀਲਰਾਂ ਕੋਲ ਲੰਬੇ ਸਮੇਂ ਤੋਂ ਜਮਾਂ ਪਏ ਲਾਇਸੰਸੀ ਹਥਿਆਰਾਂ ਦਾ ਵੇਰਵਾ ਵੀ ਮੰਗਿਆ ਗਿਆ ਹੈ ਤਾਂ ਜੋ ਉਸ ਸਬੰਧੀ ਵੀ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਅਸਲਾ ਲਾਇਸੰਸ ਹੋਲਡਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਚੱਲ ਰਹੀ ਪੜਤਾਲ ਵਿੱਚ ਸਬੰਧਿਤ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

4 weeks ago
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 