• Latest
  • Trending
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ

4 years ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

49 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

1 hour ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

2 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

2 hours ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

12 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

13 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, October 29, 2026
No Result
View All Result
22 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ

November 23, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਲੁਧਿਆਣਾ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੰਜਵੇਂ ਦਿਨ ਵਿੱਚ ਦਾਖ਼ਲ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਡੀਸੀ ਦਫ਼ਤਰਾਂ ਦੇ ਕੀਤਾ ਜਾਵੇਗਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ 23 ਨਵੰਬਰ(ਵਿਸ਼ਵ ਵਾਰਤਾ)- ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਤੋਂ ਨਾਰਾਜ਼ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਡਾਕਟਰਾਂ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਲਗਾਤਾਰ ਖਰਾਬ ਹੋ ਰਹੀ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਕਿਸਾਨ ਅੱਜ  ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਵੀ ਡੱਲੇਵਾਲ ਨੂੰ ਮੰਨਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ, ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਦ੍ਰਿੜ ਹਨ। ਉਹਨਾਂ ਦਾ ਕਹਿਣਾ ਹੈ ਜਦੋਂ ਤੱਕ ਸਰਕਾਰ ਉਹਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਵਰਤ ਤੋਂ ਨਹੀਂ ਉੱਠਣਗੇ।

https://twitter.com/jagjitdallewal1/status/1594957156323033088?s=20&t=lNVYW23skQ2TZFziVmWYuQ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਕਿਸਾਨ ਆਪਣੇ ਪੈਰ ਪਿੱਛੇ ਖਿੱਚ ਰਹੇ ਹਨ, ਇਸ ਲਈ ਉਹ ਸਰਕਾਰ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਵਾਅਦੇ ਕਰ ਰਹੀ ਹੈ ਅਤੇ ਜੇਕਰ ਕਿਸਾਨ ਵਿਰੋਧ ਕਰਦੇ ਹਨ ਤਾਂ ਮੁੱਖ ਮੰਤਰੀ ਸੱਚ ਦਾ ਸਾਥ ਦੇਣ ਦੀ ਬਜਾਏ ਬੇਤੁਕੀ ਬਿਆਨਬਾਜ਼ੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਕਾਰਨ ਬਜ਼ੁਰਗ ਆਗੂ ਦੀ ਸਿਹਤ ਵਿਗੜ ਗਈ ਹੈ ਪਰ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ। ਸਰਕਾਰ ਗੁਜਰਾਤ ਚੋਣਾਂ ਨੂੰ ਲੈ ਕੇ ਚਿੰਤਤ ਹੈ। ਪੰਜਾਬ ਨੂੰ ਛੱਡ ਕੇ ਸਾਰੀ ਸਰਕਾਰ ਉਥੇ ਹੀ ਫਸੀ ਹੋਈ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਉਨ੍ਹਾਂ ਨੂੰ ਮੁੜ ਸੜਕਾਂ ’ਤੇ ਉਤਰਨਾ ਪਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੀ ਜੋ ਇੱਛਾ ਪ੍ਰਗਟਾਈ ਹੈ, ਉਹ ਵੀ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਆਪਣਾ ਘਰ ਛੱਡ ਕੇ ਵਿਰੋਧ ਕਰਨ ਦਾ ਸ਼ੌਕੀਨ ਨਹੀਂ ਹੈ। ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ...

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
October 29, 2026
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
1 week ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 