• Latest
  • Trending
ਪਰਮਜੀਤ ਸਿੰਘ ਸਰਨਾ ਨੇਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਇਹ ਅਪੀਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

3 hours ago
ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

4 hours ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

6 hours ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

7 hours ago
Hindi News
English News
Monday, October 26, 2026
No Result
View All Result
21 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਮਜੀਤ ਸਿੰਘ ਸਰਨਾ ਨੇਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਇਹ ਅਪੀਲ

November 23, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਰਨਾਲਾ, ਮਾਨਸਾ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
ਪਰਮਜੀਤ ਸਿੰਘ ਸਰਨਾ ਨੇਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਇਹ ਅਪੀਲ

ਪਰਮਜੀਤ ਸਿੰਘ ਸਰਨਾ ਨੇਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 23 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਹੈ 26ਨਵੰਬਰ ਨੂੰ 5 ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਸਬੰਧੀ ਸਿੱਖ ਕੌਮ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਇਸ ਪੁਰਬ ਨੂੰ 5ਜਨਵਰੀ ਨੂੰ ਪੱਕਾ ਕਰਨ ਦੀ ਵੀਚਾਰ ਕੀਤੀ ਜਾਵੇ । ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਜਿਵੇਂ ਇਸ ਸਾਲ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 28ਦਸੰਬਰ ਨੂੰ ਆ ਰਿਹਾ ਹੈ ਜਿਸਨੂੰ ਸਮੁੱਚੀ ਕੌਮ ਬਹੁਤ ਸ਼ਰਧਾ ਵੈਰਾਗ ਤੇ ਚੜ੍ਹਦੀ ਕਲਾ ਨਾਲ ਮਨਾਉਂਦੀ ਹੈ ਪਰ 29ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਆਉਂਣ ਕਰਕੇ ਸਿੱਖ ਸੰਗਤਾਂ ਵਿੱਚ ਦੁਬਿੱਧਾ ਬਣੀ ਹੋਈ ਹੈ ਕਿ ਉਹ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨਾਂ ਵਿਚ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਤੇ ਸਮਾਗਮ ਕਿਸ ਤਰ੍ਹਾਂ ਮਨਾ ਸਕਦੇ ਹਨ । ਉਹਨਾਂ ਆਖਿਆ ਕਿ ਇਹ ਸਿਰਫ ਕੋਈ ਏਸੇ ਸਾਲ ਦੀ ਗੱਲ ਨਹੀਂ ਸਗੋਂ 2023 ਵਿੱਚ ਗੁਰੂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਨਹੀਂ ਹੈ ਤੇ ਇਸ ਤਰ੍ਹਾਂ ਅੱਗੇ ਵੀ ਕਈ ਸਾਲਾਂ ਵਿੱਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਆਵੇਂਗਾ ਇਸ ਕਰਕੇ ਸਿੱਖ ਸੰਗਤ ਇਹ ਚਾਹੁੰਦੀ ਹੈ ਇਸ ਦੁਬਿਧਾ ਦਾ ਪੱਕਾ ਹੱਲ ਕਰਕੇ ਦਸ਼ਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ 5ਜਨਵਰੀ ਦਾ ਕੀਤਾ ਜਾਵੇ ਤੇ ਸਿੱਖ ਕੌਮ ਨੂੰ ਧਾਰਮਿਕ ਤੇ ਰਾਜਨੀਤਕ ਤੌਰ ਤੇ ਸਕੂਨ ਦਿੱਤਾ ਜਾਵੇ ‌।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ

by Jaspreet Kaur
October 26, 2026
0

ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ ਪਾਕਿਸਤਾਨ, 26 ਅਕਤੂਬਰ (ਵਿਸ਼ਵ ਵਾਰਤਾ) :...

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

by Ranjit Singh
5 days ago
0

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 