• Latest
  • Trending
ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਪਹੁੰਚੇਗੀ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਵਿੱਚ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

24 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

43 minutes ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

1 hour ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

2 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

Hindi News
English News
Thursday, July 9, 2026
No Result
View All Result
25 °c
Chandigarh
32 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਪਹੁੰਚੇਗੀ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਵਿੱਚ

November 24, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਫ਼ਰੀਦਕੋਟ
ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਪਹੁੰਚੇਗੀ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਵਿੱਚ

ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਪਹੁੰਚੇਗੀ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਵਿੱਚ

ਚੰਡੀਗੜ੍ਹ 24 ਨਵੰਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਅੱਪਡੇਟ ਇਹ ਸਾਹਮਣੇ ਆਈ ਹੈ ਕਿ ਅੱਜ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਬਣੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਪਹੁੰਚੇਗੀ। ਉੱਥੇ ਆਈਜੀ ਨੌਨਿਹਾਲ ਸਿੰਘ ਇਨਸਾਫ ਮੋਰਚੇ ਵਿੱਚ ਧਰਨੇ ਤੇ ਬੈਠੇ ਪੀੜਤ ਪਰਿਵਾਰਾਂ  ਨਾਲ ਗੱਲਬਾਤ ਕਰਨਗੇ ਅਤੇ ਉਹਨਾਂ ਨੂੰ ਐਸਆਈਟੀ ਵੱਲੋਂ ਕੀਤੀ ਗਈ ਹੁਣ ਤੱਕ ਦੀ ਕਾਰਵਾਈ ਬਾਰੇ ਜਾਣਕਾਰੀ ਦੇਣਗੇ। ਦੱਸ ਦਈਏ ਕਿ ਪਿਛਲੇ 11 ਮਹੀਨੇ ਤੋਂ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ  ਅਤੇ ਗੋਲੀਕਾਂਡ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਲੈ ਕੇ ਮੋਰਚਾ ਲਗਾਇਆ ਹੋਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

by Ranjit Singh
July 9, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਫਰਜ਼ੀ ਮੁਕਾਬਲਿਆਂ' ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ 'ਵਿਸ਼ੇਸ਼ ਅਰਦਾਸ' ਦਾ ਐਲਾਨ ਸ੍ਰੀ ਅੰਮ੍ਰਿਤਸਰ,...

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

by Navjot
4 weeks ago
0

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 