• Latest
  • Trending
ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਨਾਕਾਮ;ਅੰਮ੍ਰਿਤਸਰ ਵਿੱਚ ਜਵਾਨਾਂ ਨੇ ਡੇੱਗਿਆ ਡਰੋਨ

ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਨਾਕਾਮ;ਅੰਮ੍ਰਿਤਸਰ ਵਿੱਚ ਜਵਾਨਾਂ ਨੇ ਡੇੱਗਿਆ ਡਰੋਨ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਨਾਕਾਮ;ਅੰਮ੍ਰਿਤਸਰ ਵਿੱਚ ਜਵਾਨਾਂ ਨੇ ਡੇੱਗਿਆ ਡਰੋਨ

November 26, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਨਾਕਾਮ;ਅੰਮ੍ਰਿਤਸਰ ਵਿੱਚ ਜਵਾਨਾਂ ਨੇ ਡੇੱਗਿਆ ਡਰੋਨ

ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ਾਂ ਕੀਤੀਆਂ ਨਾਕਾਮ

ਅੰਮ੍ਰਿਤਸਰ ਵਿੱਚ ਜਵਾਨਾਂ ਨੇ ਡੇੱਗਿਆ ਡਰੋਨ

ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤਾ) – ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਹੋਈਆਂ, ਪਰ ਬੀਐਸਐਫ ਦੇ ਜਵਾਨਾਂ ਨੇ ਇਹਨਾਂ ਨੂੰ ਨਾਕਾਮ ਕਰ ਦਿੱਤਾ। ਅੰਮ੍ਰਿਤਸਰ ਸੈਕਟਰ ਵਿੱਚ ਦੋ ਡਰੋਨ ਭਾਰਤੀ ਸਰਹੱਦ ਵੱਲ ਵਧੇ, ਪਰ ਜਵਾਨਾਂ ਨੇ ਇੱਕ ਨੂੰ ਗੋਲੀ ਮਾਰ ਦਿੱਤੀ ਅਤੇ ਦੂਜੇ ਨੂੰ ਵਾਪਸ ਪਰਤਣਾ ਪਿਆ। ਦੂਜੇ ਪਾਸੇ ਪਠਾਨਕੋਟ ਸੈਕਟਰ ਵਿੱਚ ਵੀ ਜਵਾਨਾਂ ਨੇ ਘੁਸਪੈਠ ਕਰ ਰਹੇ ਦੋ ਤਸਕਰਾਂ ਖਦੇੜ  ਦਿੱਤਾ।ਬੀਐਸਐਫ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਦੀ ਦਾਉਕੇ ਚੌਕੀ ਨੇੜੇ ਰਾਤ ਕਰੀਬ 10 ਵਜੇ ਡਰੋਨ ਦੀ ਹਰਕਤ ਦੇਖੀ ਗਈ। ਗਸ਼ਤ ਕਰ ਰਹੇ ਬੀਐਸਐਫ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ ਵਿੱਚ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।ਜਿਸ ਦੌਰਾਨ ਖੇਤਾਂ ਵਿੱਚ ਇੱਕ ਡਰੋਨ ਡਿੱਗਿਆ ਹੋਇਆ ਮਿਲਿਆ। ਇਹ 8-ਪ੍ਰੋਪੈਲਰ ਓਕਟਾ-ਕਾਪਟਰ DJI ਮੈਟ੍ਰਿਸ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਵੱਡੀਆਂ ਖੇਪਾਂ ਦੀ ਢੋਆ-ਢੁਆਈ ਲਈ ਕਰਦੇ ਹਨ।

#Amritsar @BSF_Punjab Frontier

On 25.11.2022 at 07:45 PM, alert #BSF troops of @BSF_Punjab Frontier shot down a Quadcopter DJI Matrice 300 RTK (Chinese drone) entering from Pakistan into Indian territory near Village- Daoke, Distt- Amritsar.

Search of area is in progress. pic.twitter.com/ABwcfdCRft

— BSF PUNJAB FRONTIER (@BSF_Punjab) November 26, 2022

ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਰਾਤ 9.45 ਤੋਂ 10.30 ਵਜੇ ਦਰਮਿਆਨ ਅੰਮ੍ਰਿਤਸਰ ਸੈਕਟਰ ਵਿੱਚ ਪੰਜਗਰਾਈ ਚੌਕੀ ਵਿੱਚ ਡਰੋਨ ਦੀ ਹਰਕਤ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਵਾਪਸ ਪਰਤਿਆ। ਬੀਐਸਐਫ ਜਵਾਨਾਂ ਨੇ ਇਸ ਦੀ ਜਾਣਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਦੂਜੇ ਪਾਸੇ ਪਠਾਨਕੋਟ ਸੈਕਟਰ ਵਿੱਚ ਫਰੀਪੁਰ ਚੌਕੀ ਨੇੜੇ ਗਸ਼ਤ ਕਰ ਰਹੇ ਜਵਾਨਾਂ ਨੇ ਥਰਮਲ ਕੈਮਰਿਆਂ ਦੀ ਮਦਦ ਨਾਲ ਦੋ ਘੁਸਪੈਠੀਆਂ ਨੂੰ ਦੇਖਿਆ। ਇਹ ਪਾਕਿਸਤਾਨੀ ਰੇਂਜਰਾਂ ਦੀ ਫਰਾਈਪੁਰ ਚੌਕੀ ਦੇ ਨੇੜੇ ਸਨ। ਬਟਾਲੀਅਨ 121 ਦੇ ਜਵਾਨ ਸਰਹੱਦ ‘ਤੇ ਗਸ਼ਤ ‘ਤੇ ਸਨ। ਜਵਾਨਾਂ ਨੇ ਚੌਕਸੀ ਲਈ ਫਾਇਰਿੰਗ ਸ਼ੁਰੂ ਕਰਕੇ ਉਹਨਾਂ ਨੂੰ ਖਦੇੜ ਦਿੱਤਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

by Navjot
6 days ago
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਅਤੇ ਦਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 