• Latest
  • Trending
ਗੰਨ ਕਲਚਰ ਨਾਲ ਜੁੜੀ ਵੱਡੀ ਖਬਰ

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 minutes ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

21 minutes ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

42 minutes ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

1 hour ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

3 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

3 hours ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

3 hours ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

4 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 hours ago
Hindi News
English News
Thursday, June 18, 2026
No Result
View All Result
30 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ

November 26, 2022
in ADMINISTRATION, CRIME, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਬਰਨਾਲਾ
ਗੰਨ ਕਲਚਰ ਨਾਲ ਜੁੜੀ ਵੱਡੀ ਖਬਰ

ਗੰਨ ਕਲਚਰ ਨਾਲ ਜੁੜੀ ਵੱਡੀ ਖਬਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕੀਤਾ ਇਹ ਐਲਾਨ

ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤ)- ਪਿਛਲੇ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਗੰਨ ਕਲਚਰ ਨੂੰ ਲੈ ਕੇ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਧੜਾਧੜ ਐਫਆਈਆਰਜ਼ ਦਰਜ ਕੀਤੀਆਂ ਜਾ ਰਹੀਆਂ ਸਨ। ਬੀਤੇ ਕੱਲ੍ਹ ਇੱਕ 10 ਸਾਲਾ ਬੱਚੇ ਖਿਲਾਫ 6 ਸਾਲ ਪੁਰਾਣੀ ਪੋਸਟ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ਤੇ ਛਿੜੇ ਵਿਵਾਦ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।

Appeal to Everyone to voluntarily remove any objectionable content from their Social Media handles in the next 72 hours.

CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3N

— DGP Punjab Police (@DGPPunjabPolice) November 26, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

by Jaspreet Kaur
June 18, 2026
0

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ - ਬੱਚੇ ਨਹੀਂ ਚਲਾ ਸਕਣਗੇ ਇੰਸਟਾਗ੍ਰਾਮ...

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

by Jaspreet Kaur
June 18, 2026
0

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ 'ਚ ਮੌਤ ਬਰਨਾਲਾ, 18 ਜੂਨ 2026 (ਵਿਸ਼ਵ ਵਾਰਤਾ): 22 ਸਾਲਾ ਨੌਜਵਾਨ ਅਗਨੀਵੀਰ ਜਵਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
1 week ago
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 