• Latest
  • Trending
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ     32 ਆਈ ਏ ਐਸ ਅਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ-  ਪੜ੍ਹੋ ਕਿਸਨੂੰ ਕਿੱਥੇ ਕੀਤਾ ਤਬਦੀਲ

4 years ago
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

46 minutes ago
ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

56 minutes ago
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

1 hour ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

1 hour ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਕੱਢੇ ਵੱਟ ; ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ

Hukamnama Sri Darbar Sahib Today – 10 June 2026 | Ang 676 I ਅੱਜ ਦਾ ਹੁਕਮਨਾਮਾ

2 hours ago
ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ 

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

10 hours ago
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

11 hours ago
Hindi News
English News
Wednesday, June 10, 2026
No Result
View All Result
35 °c
Chandigarh
33 ° Thu
30 ° Fri
32 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ 32 ਆਈ ਏ ਐਸ ਅਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ- ਪੜ੍ਹੋ ਕਿਸਨੂੰ ਕਿੱਥੇ ਕੀਤਾ ਤਬਦੀਲ

November 27, 2022
in ADMINISTRATION, Punjab-Chandigarh, ਸਿਆਸੀ, ਸਿੱਖਿਆ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਬਦਲੀਆਂ
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ     32 ਆਈ ਏ ਐਸ ਅਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ-  ਪੜ੍ਹੋ ਕਿਸਨੂੰ ਕਿੱਥੇ ਕੀਤਾ ਤਬਦੀਲ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ

32 ਆਈ ਏ ਐਸ ਅਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲੇ

ਪੜ੍ਹੋ ਕਿਸਨੂੰ ਕਿੱਥੇ ਕੀਤਾ ਤਬਦੀਲ ਅਤੇ ਮਿਲੀ ਕਿਹੜੀ ਜਿੰਮੇਵਾਰੀ 

 IAS ਸੇਨੂ ਦੁੱਗਲ ਡੀਸੀ ਫਾਜ਼ਿਲਕਾ ਨਿਯੁਕਤ

ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਅੱਜ 32 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 5 ਜ਼‍ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ, ਇਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡਿਪਟੀ ਕਮਿਸ਼ਨਰ ਮਿਲੇ ਹਨ। ਜਿਨ੍ਹਾਂ ਜ਼‍ਿਲ੍ਹਿਆਂ ਨੂੰ ਨਵੇਂ ਡੀਸੀ ਮਿਲੇ ਹਨ, ਉਨ੍ਹਾਂ ਵਿਚ ਫਾਜ਼‍ਿਲਕਾ, ਬਰਨਾਲਾ, ਹੁਸ਼‍ਿਆਰਪੁਰ, ਗੁਰਦਾਸਪੁਰ ਅਤੇ ਤਰਨਤਾਰਨ ਸ਼ਾਮਲ ਹਨ। ਸੇਨੂ ਦੁੱਗਲ ਆਈ.ਏ.ਐਸ ਨੂੰ ਫਾਜ਼‍ਿਲਕਾ ਦਾ ਡੀਸੀ ਲਾਇਆ ਗਿਆ ਹੈ, ਜਦੋਂਕਿ ਪੂਨਮਦੀਪ ਕੌਰ ਆਈ.ਏ.ਐਸ ਨੂੰ ਬਰਨਾਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੋਮਲ ਮਿੱਤਲ ਆਈ.ਏ.ਐਸ ਨੂੰ ਹੁਸ਼‍ਿਆਰਪੁਰ, ਹਿਮਾਸ਼ੂ ਅਗਰਵਾਲ ਆਈ.ਏ.ਐਸ ਨੂੰ ਗੁਰਦਾਸਪੁਰ ਅਤੇ ਰਿਸ਼ੀ ਪਾਲ ਸਿੰਘ ਆਈ.ਏ.ਐਸ ਨੂੰ ਤਰਨਤਾਰਨ ਦਾ ਡੀਸੀ ਲਾਇਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

by Navjot
June 10, 2026
0

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ   ਚੰਡੀਗੜ੍ਹ, 10 ਜੂਨ (ਵਿਸ਼ਵ...

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ – ਗੁਰਭਜਨ ਗਿੱਲ

by Navjot
June 10, 2026
0

ਅਲਵਿਦਾ ਨਹੀਂ, ਯਾਦਾਂ ਵਿੱਚ ਹਾਜ਼ਰ ਰਹੇਗਾ ਸਵਰਨ ਸਿੰਘ ਭੰਗੂ ਵੀਰ - ਗੁਰਭਜਨ ਗਿੱਲ ਚੰਡੀਗੜ੍ਹ, 10 ਜੂਨ  “ਧਰਤੀ ਅੰਬਰ ਹੁੰਗਾਰਾ ਭਰਦੇ...

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

by Navjot
June 10, 2026
0

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ   ਚੰਡੀਗੜ੍ਹ, 10 ਜੂਨ (ਵਿਸ਼ਵ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

by Navjot
June 10, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ    ਚੰਡੀਗੜ੍ਹ,10 ਜੂਨ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

by Navjot
June 10, 2026
0

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ   ਚੰਡੀਗੜ੍ਹ, 10 ਜੂਨ (ਵਿਸ਼ਵ...

Most Popular

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

by Ranjit Singh
3 weeks ago
0

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ - ਕਵਾਡ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 