• Latest
  • Trending
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ ਦੇ ਚੇਅਰਮੈਨ ਵਿਜੇ ਸਾਂਪਲਾ  ਨਾਲ ਕੀਤੀ ਮੁਲਾਕਾਤ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ ਦੇ ਚੇਅਰਮੈਨ ਵਿਜੇ ਸਾਂਪਲਾ  ਨਾਲ ਕੀਤੀ ਮੁਲਾਕਾਤ

4 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

42 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

43 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

45 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

47 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

49 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

50 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ ਦੇ ਚੇਅਰਮੈਨ ਵਿਜੇ ਸਾਂਪਲਾ  ਨਾਲ ਕੀਤੀ ਮੁਲਾਕਾਤ

November 28, 2022
in ADMINISTRATION, CRIME, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ ਦੇ ਚੇਅਰਮੈਨ ਵਿਜੇ ਸਾਂਪਲਾ  ਨਾਲ ਕੀਤੀ ਮੁਲਾਕਾਤ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਵਫ਼ਦ ਨੇ ਮਾਸੂਮ ਲੜਕੀ ਦੇ ਦੋਸ਼ੀਆਂ ਨੂੰ ਫੜਨ ਲਈ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ ਦੇ ਚੇਅਰਮੈਨ ਵਿਜੇ ਸਾਂਪਲਾ  ਨਾਲ ਕੀਤੀ ਮੁਲਾਕਾਤ

ਪਟਿਆਲਾ, 28 ਨਵੰਬਰ(ਵਿਸ਼ਵ ਵਾਰਤਾ)- : ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਸਰਕਾਰ ਵਿਚ ਵੀ ਹੋਰਨਾਂ ਸਰਕਾਰਾਂ ਵਾਂਗ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ, ਅੱਤਿਆਚਾਰ, ਅਗਵਾ, ਬਲਾਤਕਾਰ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਉਨ੍ਹਾਂ ਨੇ ਕਿਹਾ ਹੈ ਕਿ ਪਟਿਆਲਾ ਦੇ ਰਹਿਣ ਵਾਲੇ ਇੱਕ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਦੀ ਇੱਕ ਮਾਸੂਮ ਨਾਬਾਲਿਗ ਲੜਕੀ ਨੂੰ ਪੁਲਿਸ ਵੱਲੋਂ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਉਸ ਦਾ ਬੇਸਹਾਰਾ ਮਜ਼ਦੂਰ ਪਿਤਾ ਪਿਛਲੇ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਰ ਕੋਈ ਕਾਰਵਾਈ ਨਹੀਂ, ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਪੁਲਿਸ ਪ੍ਰਸ਼ਾਸਨ ਦੇ ਇਸ ਰਵੱਈਏ ਦੀ ਨਿਖੇਧੀ ਕਰਦਾ ਹੈ।

 ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਦਾ ਇੱਕ ਵਫ਼ਦ ਦਿੱਲੀ ਸਥਿਤ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ ਅਤੇ ਇੱਕ ਪਟੀਸ਼ਨ ਦਾਇਰ ਕੀਤੀ ਗਈ। ਦਰਖਾਸਤ ਵਿੱਚ ਲਿਖਿਆ ਗਿਆ ਹੈ ਕਿ ਹਰਪਾਲ ਸਿੰਘ ਦੀ ਲੜਕੀ ਨੂੰ ਅਗਵਾ, ਬਲਾਤਕਾਰ ਅਤੇ ਕਤਲ ਕਰਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ, ਪਟਿਆਲਾ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਬਾਅਦ ਅਜੇ ਤੱਕ ਉਸਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਅਨੂਸੂਚਿਤ ਜਾਤੀ ਅਨਿਆਂ ਅੱਤਿਆਚਾਰ ਰੋਕਣ ਐਕਟ ਅਤੇ ਪੋਕਸੋ ਐਕਟ ਨੂੰ ਵੀ ਨਹੀਂ ਲਗਾਇਆ ਗਿਆ ਕਿਉਂਕਿ ਲੜਕੀ ਜੋ ਕਿ ਨਾਬਾਲਿਗ ਸੀ, ਬੇਸਹਾਰਾ ਤੇ ਲਾਚਾਰ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਤੋਂ ਪੰਜਾਬ ਪੁਲਿਸ ਵੱਲੋਂ ਮਾਸੂਮ ਬੱਚੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ ਅਤੇ ਦੋਸ਼ੀਆਂ ਨੂੰ ਫੜਿਆ ਨਹੀਂ ਜਾ ਰਿਹਾ ਹੈ। ਮਾਸੂਮ ਬੱਚੀ ਦੇ ਅਨਪੜ੍ਹ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੇਕਰ ਤੁਸੀਂ ਕੋਈ ਕਾਰਵਾਈ ਕੀਤੀ ਤਾਂ ਤੁਹਾਡਾ ਪਰਿਵਾਰ ਖਤਮ ਕਰ ਦਿੱਤਾ ਜਾਵੇਗਾ।

ਕਮਿਸ਼ਨ ਨੇ ਪਟੀਸ਼ਨ ਦਾ ਤੁਰੰਤ ਨੋਟਿਸ ਲੈਂਦਿਆਂ ਪਟਿਆਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ 7 ਦਿਨਾਂ ਦੇ ਅੰਦਰ ਐਸਐਸਪੀ, ਡਿਪਟੀ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ ਅਤੇ ਆਈਜੀ ਜ਼ੋਨਲ ਨੂੰ ਆਪਣੀ ਸਥਿਤੀ ਰਿਪੋਰਟ ਸੌਂਪਣ ਲਈ ਆਦੇਸ਼ ਦਿੱਤਾ ਹੈ। ਵਫ਼ਦ ਵਿੱਚ ਪਰਮਜੀਤ ਸਿੰਘ ਕੈਂਥ, ਪਿਤਾ ਹਰਪਾਲ ਸਿੰਘ, ਕੰਵਲਜੀਤ ਸਿੰਘ ਰਿੰਕੂ, ਗੁਰਜੰਟ ਸਿੰਘ ਬਨੇਰਾ ਅਤੇ ਬਲਵਿੰਦਰ ਸਿੰਘ ਹਨੀ ਸ਼ਾਮਲ ਸਨ। ਇਸ ਗੰਭੀਰ ਘਟਨਾ ਬਾਰੇ ਪਿਛਲੇ ਦਿਨੀਂ ਪਟਿਆਲਾ ਦੇ ਐਸਐਸਪੀ ਨੂੰ ਮਿਲਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਅਤੇ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਇਸ ਗੰਭੀਰ ਘਟਨਾ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ ਮਾਸੂਮ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗਾ, ਭਾਵੇਂ ਸਾਨੂੰ ਰੋਸ ਅਤੇ ਮੁਜ਼ਾਹਰਾ ਕਰਨਾ ਪਵੇ, ਅਸੀਂ ਕਰਾਂਗੇ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮੂਹ ਅਨੁਸੂਚਿਤ ਜਾਤੀ ਜਥੇਬੰਦੀਆਂ ਨੂੰ ਇਸ ਗਰੀਬ ਪਰਿਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ

by Ranjit Singh
1 week ago
0

Internaional: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਵਿਚਾਲੇ ਮੁਲਾਕਾਤ - CHOGM ਦੌਰਾਨ ਊਰਜਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 