• Latest
  • Trending
ਲੁਧਿਆਣਾ ਵਿੱਚ ਇੰਨਕਮ ਟੈਕਸ ਦੀ ਛਾਪੇਮਾਰੀ, ਜਵੈਲਰਜ਼ ਅਤੇ ਡਿਪਾਰਟਮੈਂਟਲ ਸਟੋਰਾਂ ਤੋਂ ਮਿਲੀ ਕਰੋੜਾਂ ਰੁਪਏ ਦੀ ਨਕਦੀ

4 years ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

17 minutes ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

52 minutes ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

1 hour ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

2 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

4 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 hours ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

6 hours ago
Hindi News
English News
Thursday, June 18, 2026
No Result
View All Result
30 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਵਿੱਚ ਇੰਨਕਮ ਟੈਕਸ ਦੀ ਛਾਪੇਮਾਰੀ, ਜਵੈਲਰਜ਼ ਅਤੇ ਡਿਪਾਰਟਮੈਂਟਲ ਸਟੋਰਾਂ ਤੋਂ ਮਿਲੀ ਕਰੋੜਾਂ ਰੁਪਏ ਦੀ ਨਕਦੀ

November 28, 2022
in ADMINISTRATION, CRIME, ਅਜੀਤਗੜ੍ਹ, ਹੁਸਿਆਰਪੁਰ, ਕਪੂਰਥਲਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ, ਲੁਧਿਆਣਾ
ਲੁਧਿਆਣਾ ਵਿੱਚ ਇੰਨਕਮ ਟੈਕਸ ਦੀ ਛਾਪੇਮਾਰੀ, ਜਵੈਲਰਜ਼ ਅਤੇ ਡਿਪਾਰਟਮੈਂਟਲ ਸਟੋਰਾਂ ਤੋਂ ਮਿਲੀ ਕਰੋੜਾਂ ਰੁਪਏ ਦੀ ਨਕਦੀ

ਲੁਧਿਆਣਾ ਵਿੱਚ ਇੰਨਕਮ ਟੈਕਸ ਦੀ ਛਾਪੇਮਾਰੀ, ਜਵੈਲਰਜ਼ ਅਤੇ ਡਿਪਾਰਟਮੈਂਟਲ ਸਟੋਰਾਂ ਤੋਂ ਮਿਲੀ ਕਰੋੜਾਂ ਰੁਪਏ ਦੀ ਨਕਦੀ

ਲੁਧਿਆਣਾ 28 ਨਵੰਬਰ(ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੇ ਮੈਨਚੈਸਟਰ ਕਹੇ ਜਾਣ ਵਾਲੇ ਲੁਧਿਆਣਾ ਤੋਂ ਆ ਰਹੀ ਹੈ। ਜਿੱਥੇ ਸ਼ਹਿਰ ਦੇ ਤਿੰਨ ਵੱਡੇ ਦੁਕਾਨਦਾਰਾਂ ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ ਪਿਛਲੇ ਦਿਨ ਤੋਂ ਜਾਰੀ ਹੈ ਅਤੇ ਜਾਣਕਾਰੀ ਅਨੁਸਾਰ ਇਸ ਦੌਰਾਨ ਇੰਨਕਮ ਟੈਕਸ ਦੇ  ਹੱਥ 11 ਕਰੋੜ ਨਕਦੀ ਅਤੇ 100 ਕਰੋੜ ਦੇ ਦਸਤਾਵੇਜ਼ ਲੱਗੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇੰਨਕਮ ਟੈਕਸ ਵੱਲੋਂ ਪਿਛਲੇ ਵੀਰਵਾਰ ਤੋਂ ਸਾਰੇ ਦੇਸ਼ ਵਿੱਚ 20 ਥਾਵਾਂ ਤੇ ਰੇਡ ਕੀਤੀ ਜਾ ਰਹੀ ਹੈ। ਇਸ ਦੌਰਾਨ ਲੁਧਿਆਣਾ ਦੇ ਮਸ਼ਹੂਰ ਸਰਦਾਰ ਜਵੈਲਰਜ਼,ਮਨੀਰਾਮ ਬਲਵੰਤ ਰਾਏ ਡਿਪਾਰਟਮੈਂਟਲ ਸਟੋਰ ਅਤੇ ਨਿਕਮਲ ਜਵੈਲਰਜ ਦੇ ਟਿਕਾਣਿਆਂ ਤੇ ਵੀ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਲੁਧਿਆਣਾ ਦੇ ਨਾਲ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਇੰਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਹੈ। ਬਰਾਮਦ ਕੀਤੀ ਗਈ ਨਕਦੀ ਅਤੇ ਦਸਤਾਵੇਜਾਂ ਬਾਰੇ ਅਜੇ ਤੱਕ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ,ਪਰ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

by Jaspreet Kaur
June 18, 2026
0

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ 'ਚ ਮੌਤ ਬਰਨਾਲਾ, 18 ਜੂਨ 2026 (ਵਿਸ਼ਵ ਵਾਰਤਾ): 22 ਸਾਲਾ ਨੌਜਵਾਨ ਅਗਨੀਵੀਰ ਜਵਾਨ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

by Ankit
June 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ ਚੰਡੀਗੜ੍ਹ,...

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

by Jaspreet Kaur
June 18, 2026
0

ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ 'ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

Most Popular

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

by Ranjit Singh
2 weeks ago
0

Punjab Weather: ਪੰਜਾਬ 'ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) - ਪੰਜਾਬ ਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 