• Latest
  • Trending
ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

4 years ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

2 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

17 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

1 hour ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

1 hour ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

2 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

4 hours ago
ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

4 hours ago
ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

4 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

November 28, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਫ਼ਰੀਦਕੋਟ, ਫ਼ਾਜਲਿਕਾ
ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

ਪਿੰਡ ਰਾਣੀਆਂ ਵਿੱਚ ਬੀਜ ਫਾਰਮ ਦੇ ਨਾਂ ‘ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 27 ਨਵੰਬਰ(ਵਿਸ਼ਵ ਵਾਰਤਾ)- :ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸਾਲ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਆਗਿਆ ਤੋਂ ਬਿਨਾ ਇਸ ਜ਼ਮੀਨ ਵਿੱਚ ਦਾਖਲ ਤੱਕ ਨਹੀਂ ਹੋਇਆ ਜਾ ਸਕਦਾ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ। ਇਸ ਜ਼ਮੀਨ, ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਹੈ, ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਅਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ, ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਲ ਹੈ, ਦੀ ਖਰੀਦ ‘ਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ, ‘’ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ.ਐਸ.ਐਫ. ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

Most Popular

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
2 days ago
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 