• Latest
  • Trending
ਪਰਵਾਸੀ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀਆਂ ਲਿਖਤਾਂ ਦਾ ਪੁਨਰ ਪ੍ਰਕਾਸ਼ਨ ਕੀਤਾ ਜਾਵੇਗਾ – ਸ਼ਿਵਦੀਪ ਕੌਰ ਢੇਸੀ

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

7 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

50 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

51 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

53 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

55 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

57 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

58 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਵਾਸੀ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀਆਂ ਲਿਖਤਾਂ ਦਾ ਪੁਨਰ ਪ੍ਰਕਾਸ਼ਨ ਕੀਤਾ ਜਾਵੇਗਾ – ਸ਼ਿਵਦੀਪ ਕੌਰ ਢੇਸੀ

November 28, 2022
in ADMINISTRATION, ਸਾਹਿਤਕ, ਖਬਰਾਂ, ਚੰਡੀਗੜ੍ਹ, ਦਿੱਲੀ, ਪਟਿਆਲਾ
ਪਰਵਾਸੀ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀਆਂ ਲਿਖਤਾਂ ਦਾ ਪੁਨਰ ਪ੍ਰਕਾਸ਼ਨ ਕੀਤਾ ਜਾਵੇਗਾ – ਸ਼ਿਵਦੀਪ ਕੌਰ ਢੇਸੀ

ਪਰਵਾਸੀ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀਆਂ ਲਿਖਤਾਂ ਦਾ ਪੁਨਰ ਪ੍ਰਕਾਸ਼ਨ ਕੀਤਾ ਜਾਵੇਗਾ – ਸ਼ਿਵਦੀਪ ਕੌਰ ਢੇਸੀ

ਲੁਧਿਆਣਾਃ 28 ਨਵੰਬਰ(ਵਿਸ਼ਵ ਵਾਰਤਾ)- ਰੂੰਮੀ(ਲੁਧਿਆਣਾ) ਦੇ ਜੰਮਪਲ ਅਤੇ1964 ਵਿੱਚ ਵਤਨ ਤੋਂ ਅਧਿਆਪਕ ਵਜੋਂ ਵਲਾਇਤ ਗਏ ਪ੍ਰਸਿੱਧ ਪੰਜਾਬੀ ਲੇਖਕ ਸਵਃ ਸ਼ਿਵਚਰਨ ਗਿੱਲ ਦੀ ਯੂ ਕੇ ਤੋਂ ਪੰਜਾਬ ਆਈ ਬੇਟੀ ਸ਼ਿਵਦੀਪ ਕੌਰ ਢੇਸੀ ਨੇ ਬੀਤੀ ਸ਼ਾਮ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਕਿਹਾ ਹੈ ਕਿ ਆਪਣੇ ਬਾਬਲ ਦੀ ਸਾਹਿੱਤਕ ਵਿਰਾਸਤ ਸੰਭਾਲਣ ਲਈ ਸਾਡੇ ਮਾਤਾ ਜੀ ਅਤੇ ਚਹੁੰ ਭੈਣ ਭਰਾਵਾਂ ਨੇ ਫ਼ੈਸਲਾ ਕੀਤਾ ਹੈ ਕਿ ਸ਼ਿਵਚਰਨ ਗਿੱਲ ਮੈਮੋਰੀਅਲ ਟਰਸਟ (ਰਜਿਃ )ਵੱਲੋ ਉਨ੍ਹਾਂ ਦੀਆਂ ਦੀਆਂ ਸਾਰੀਆਂ ਲਿਖਤਾਂ ਨੂੰ ਮੁੜ ਪ੍ਰਕਾਸ਼ਿਤ ਕੀਤਾ ਜਾਵੇ। ਇਸ ਗੱਲ ਦੀਆਂ ਸੰਭਾਵਨਾਵਾਂ ਜਾਚਣ ਲਈ ਉਹ ਵੱਖ ਵੱਖ ਪ੍ਰਕਾਸ਼ਕਾਂ ਤੇ ਛਾਪਕਾਂ ਨਾਲ ਵੀ ਰਾਬਤਾ ਕਰਨਗੇ। ਉਨ੍ਹਾਂ ਦੀਆਂ ਲਿਖਤਾਂ ਦੇ ਵੱਖ ਵੱਖ ਪ੍ਰਕਾਸ਼ਕ ਰਹੇ ਹੋਣ ਕਾਰਨ ਹੁਣ ਇੱਕਸਾਰਤਾ ਜ਼ਰੂਰੀ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਬੁਲਾਵੇ ਤੇ ਲੁਧਿਆਣਾ ਪੁੱਜੇ ਸਰਦਾਰਨੀ ਢੇਸੀ ਨੇ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਨੂੰ ਯੋਗ ਅਗਵਾਈ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਦਿੱਲੀ ਦੀਆਂ ਕੁਝ ਯੂਨੀਵਰਸਿਟੀਆਂ ਵਿੱਚ ਖੋਜ ਵਿਦਿਆਰਥੀ ਸ਼ਿਵਚਰਨ ਗਿੱਲ ਜੀ ਦੇ ਨਾਵਲ, ਕਹਾਣੀਆਂ ਤੇ ਵਾਰਤਕ ਬਾਰੇ ਪੀ ਐੱਚ ਡੀ ਕਰ ਰਹੇ ਹਨ ਪਰ ਕਿਤਾਬਾਂ ਦੇ ਐਡੀਸ਼ਨ ਖ਼ਤਮ ਹੋਣ ਕਾਰਨ ਪੀ ਡੀ ਐੱਫ ਕਾਪੀਆਂ ਤੇ ਨਿਰਭਰ ਹੋਣਾ ਪੈ ਰਿਹਾ ਹੈ।
ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਸੁਝਾਅ ਦਿੱਤਾ ਕਿ ਸ਼ਿਵਚਰਨ ਗਿੱਲ ਜੀ ਦੇ ਅੱਠ ਕਹਾਣੀ ਸੰਗ੍ਰਹਿਾਂ ਗਊ ਹੱਤਿਆ, ਰੂਹ ਦਾ ਸਰਾਪ, ਭੈਅ ਦੇ ਪ੍ਰਛਾਵੇ, ਬਦਰੰਗ, ਖਰਾ ਖੋਟ, ਸਾਹਾਂ ਦਾ ਭਾਰ, ਮਰਦਾਵੀਂ ਔਰਤ ਤੇ ਖੂਹ ਦੀ ਮਿੱਟੀ ਨੂੰ ਸੰਪੂਰਨ ਕਥਾ ਰਚਨਾਵਲੀ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ। ਇਵੇਂ ਹੀ ਤਿੰਨ ਨਾਵਲਾਂ ਮੋਹ ਜਾਲ, ਲਾਵਾਰਿਸ ਤੇ ਨਮੋਸ਼ੀ ਨੂੰ ਇੱਕ ਜਿਲਦ ਚ ਕੀਤਾ ਜਾ ਸਕਦਾ ਹੈ। ਵਾਰਤਕ ਦੀਆਂ ਚਾਰ ਪੁਸਤਕਾਂ ਸੋਚ ਵਿਚਾਰ, ਪ੍ਰਸ਼ੰਸਾ ਦਾ ਜਾਦੂ, ਘਾਟ ਘਾਟ ਦਾ ਪਾਣੀ ਤੇ ਕਰਮ ਦੀ ਕਰਾਮਾਤ ਨੂੰ ਵੱਖਰੇ ਸੰਗ੍ਰਹਿ ਦੇ ਰੂਪ ਚ ਇਕੱਠਿਆਂ ਪੇਸ਼ ਕਰਨਾ ਚਾਹੀਦਾ ਹੈ।
ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ ਨੇ ਕਿਹਾ ਇਹ ਸ਼ੁਭ ਸ਼ਗਨ ਹੈ ਕਿ ਸ਼ਿਵਚਰਨ ਗਿੱਲ ਵਰਗੇ ਮਹਾਨ ਲੇਖਕ ਦੇ ਪਰਿਵਾਰ ਨੇ ਦੂਰਦ੍ਰਿਸ਼ਟੀ ਦਾ ਅਹਿਸਾਸ ਕਰਦਿਆਂ ਸਾਰੀ ਰਚਨਾ ਦਾ ਪੁਨਰ ਪ੍ਰਕਾਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਾਰਜ ਵਿੱਚ ਜਿਸ ਕਿਸਮ ਦੇ ਸਹਿਯੋਗ ਦੀ ਲੋੜ ਹੋਵੇ, ਅਸੀਂ ਸਭ ਕਰਨ ਨੂੰ ਤਿਆਰ ਹਾਂ। ਸਰਦਾਰਨੀ ਸ਼ਿਵਦੀਪ ਕੌਰ ਢੇਸੀ ਨੂੰ ਇਸ ਮੌਕੇ ਪੁਸਤਕਾਂ ਦਾ ਸੈੱਟ ਤੇ ਤ੍ਰੈਮਾਸਿਕ ਪੱਤਰ ਹੁਣ ਦਾ ਸੱਜਰਾ ਅੰਕ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

by Ranjit Singh
2 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਵਿਧਾਨ ਸਭਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 