• Latest
  • Trending
ਸਿੰਚਾਈ ਘੁਟਾਲਾ ਮਾਮਲਾ : ਵਿਜੀਲੈਂਸ ਨੇ ਸਾਬਕਾ ਮੰਤਰੀ  ਅਤੇ ਆਈਏਐਸ ਅਧਿਕਾਰੀ ਨੂੰ ਕੀਤਾ ਤਲਬ

4 years ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

17 minutes ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

52 minutes ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

1 hour ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

2 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

4 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 hours ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

6 hours ago
Hindi News
English News
Thursday, June 18, 2026
No Result
View All Result
30 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੰਚਾਈ ਘੁਟਾਲਾ ਮਾਮਲਾ : ਵਿਜੀਲੈਂਸ ਨੇ ਸਾਬਕਾ ਮੰਤਰੀ  ਅਤੇ ਆਈਏਐਸ ਅਧਿਕਾਰੀ ਨੂੰ ਕੀਤਾ ਤਲਬ

November 29, 2022
in ADMINISTRATION, ਸਿਆਸੀ, ਹੁਸਿਆਰਪੁਰ, ਕਪੂਰਥਲਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਸਿੰਚਾਈ ਘੁਟਾਲਾ ਮਾਮਲਾ : ਵਿਜੀਲੈਂਸ ਨੇ ਸਾਬਕਾ ਮੰਤਰੀ  ਅਤੇ ਆਈਏਐਸ ਅਧਿਕਾਰੀ ਨੂੰ ਕੀਤਾ ਤਲਬ

ਸਿੰਚਾਈ ਘੁਟਾਲਾ ਮਾਮਲਾ : ਵਿਜੀਲੈਂਸ ਨੇ ਸਾਬਕਾ ਮੰਤਰੀ  ਅਤੇ ਆਈਏਐਸ ਅਧਿਕਾਰੀ ਨੂੰ ਕੀਤਾ ਤਲਬ

ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ 1200 ਕਰੋੜ ਦੇ ਕਥਿਤ ਸਿੰਚਾਈ ਘੁਟਾਲੇ ਵਿੱਚ ਵਿਜੀਲੈਂਸ ਬਹੁਤ ਜਲਦ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਹੈ। ਜਾਣਕਾਰੀ ਅਨੁਸਾਰ  ਵਿਜੀਲੈਂਸ ਅਧਿਕਾਰੀਆਂ ਨੇ ਅੱਜ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਅਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। ਸ਼ਰਨਜੀਤ ਸਿੰਘ ਢਿੱਲੋਂ ਅਤੇ ਜਨਮੇਜਾ ਸਿੰਘ ਸੇਖੋਂ, ਜੋ 2007-2012 ਤੋਂ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਹਨ, ਇਸ ਘੁਟਾਲੇ ਦੇ ਮੁੱਖ ਦੋਸ਼ੀ ਹਨ, 
ਵਿਜੀਲੈਂਸ ਨੇ ਇਸ ਮਾਮਲੇ ਵਿੱਚ ਢਿੱਲੋਂ ਅਤੇ ਸੇਖੋਂ ਦੇ ਨਾਲ-ਨਾਲ ਕਈ ਸਾਬਕਾ ਆਈਏਐਸ ਅਧਿਕਾਰੀਆਂ ਤੇ ਵੀ ਦੋਸ਼ ਲਾਏ ਹਨ।

ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, 2 ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਸਨ। ਵਿਜੀਲੈਂਸ ਬਿਊਰੋ ਨੇ ਅਗਸਤ 2017 ਵਿੱਚ ਇਹ ਬਿਆਨ ਦਰਜ ਕੀਤੇ ਸਨ। ਵਿਭਾਗੀ ਸੂਤਰਾਂ ਅਨੁਸਾਰ ਸ਼ਰਨਜੀਤ ਸਿੰਘ ਢਿੱਲੋਂ ਅਤੇ ਆਈਏਐਸ ਸਰਵੇਸ਼ ਕੌਸ਼ਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਸਾਬਕਾ ਅਧਿਕਾਰੀਆਂ ਤੇ ਆਗੂਆਂ ਦੇ ਨਾਂ ਸਾਹਮਣੇ ਆਉਣਗੇ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

by Ankit
June 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ ਚੰਡੀਗੜ੍ਹ,...

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

by Jaspreet Kaur
June 18, 2026
0

ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ 'ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ,...

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

by Jaspreet Kaur
June 18, 2026
0

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1 CM ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

Most Popular

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

by Jaspreet Kaur
4 weeks ago
0

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ): ਸੁਖਪਾਲ ਖਹਿਰਾ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 