• Latest
  • Trending
ਅਕਾਲੀ ਦਲ ਵੱਲੋਂ 12ਵੀ ਕਲਾਸ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੀ ਨਿਖੇਧੀ

ਅਕਾਲੀ ਦਲ ਵੱਲੋਂ 12ਵੀ ਕਲਾਸ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੀ ਨਿਖੇਧੀ

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

28 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

60 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ 12ਵੀ ਕਲਾਸ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੀ ਨਿਖੇਧੀ

April 28, 2018
in ਪੰਜਾਬ
ਅਕਾਲੀ ਦਲ ਵੱਲੋਂ 12ਵੀ ਕਲਾਸ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੀ ਨਿਖੇਧੀ

ਅਕਾਲੀ ਦਲ ਵੱਲੋਂ 12ਵੀ ਕਲਾਸ ਵਿਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੀ ਨਿਖੇਧੀ

ਡਾਕਟਰ ਚੀਮਾ ਨੇ ਜਾਂਚ ਦੀ ਮੰਗ ਕੀਤੀ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਮੁੱਖ ਮੰਤਰੀ ਨੂੰ ਚਿੱਠੀ ਲਿਖੀ

ਚੰਡੀਗੜ੍ਹ/28 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸੰਬੰਧਤ ਕੁੱਝ ਚੈਪਟਰਾਂ ਨੂੰ ਗਾਇਬ ਕਰਨ ਲਈ ਇੱਕ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖਣ ਵਾਲੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਸੂਬੇ ਦੇ ਆਪਣੇ ਸਕੂਲ ਬੋਰਡ ਨੇ ਪੰਜਾਬ ਦਾ ਇਤਿਹਾਸ ਰਚਣ ਵਾਲਿਆਂ ਨੂੰ ਹੀ ਪੰਜਾਬ ਦੀਆਂ ਇਤਿਹਾਸ ਦੀ ਕਿਤਾਬਾਂ ਵਿਚੋਂ ਹੀ ਬਾਹਰ ਕੱਢ ਦਿੱਤਾ ਹੈ।

ਇਸ ਮਾਮਲੇ ਵਿਚ ਮੁਕੰਮਲ ਜਾਂਚ ਦੀ ਮੰਗ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਗੁਰੂਆਂ ਅਤੇ ਪੰਜਾਬ ਦੇ ਸਿੱਖ ਯੋਧਿਆਂ ਬਾਰੇ ਜਾਣਕਾਰੀ ਤੋਂ ਵਾਂਝੇ ਰੱਖਣ ਵਾਸਤੇ ਇਕ ਡੂੰਘੀ ਸਾਜ਼ਿਸ਼ ਘੜੀ ਗਈ ਲੱਗਦੀ ਹੈ। ਉਹਨਾਂ ਕਿਹਾ ਕਿ 12ਵੀਂ ਕਲਾਸ ਦੀ ਨਵੀ ਇਤਿਹਾਸ ਦੀ ਕਿਤਾਬ ਦੀ ਛਪਾਈ ਅਤੇ ਵੰਡ ਉੱਤੇ ਤੁਰੰਤ ਰੋਕ ਲਾ ਦੇਣੀ ਚਾਹੀਦੀ ਹੈ।

ਇਸ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ 12ਵੀਂ ਕਲਾਸ ਦੀ ਇਤਿਹਾਸ ਦੀ ਪੁਰਾਣੀ ਕਿਤਾਬ ਵਿਚ ਸਿੱਖ ਗੁਰੂਆਂ, ਸਿੱਖ ਯੋਧਿਆਂ ਅਤੇ ਪੰਜਾਬ ਦੇ ਅਹਿਮ ਇਤਿਹਾਸਕ ਪੱਖਾਂ ਬਾਰੇ ਜਾਣਕਾਰੀ ਦੇਣ ਵਾਲੇ 23 ਚੈਪਟਰ ਸਨ। ਉਹਨਾਂ ਕਿਹਾ ਕਿ ਨਵੀਂ ਕਿਤਾਬ ਵਿਚੋਂ ਇਹਨਾਂ ਸਾਰੇ ਚੈਪਟਰਾਂ ਨੂੰ ਹਟਾ ਕੇ ਸਿੱਖਾਂ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਮਹਿਜ਼ ਅੱਧੇ ਪੰਨੇ ਦੀ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਨਾ ਬਰਦਾਸ਼ਤਯੋਗ ਹੈ, ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਸਿੱਖ ਗੁਰੂਆਂ ਦੇ ਯੋਗਦਾਨ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਦਿਆਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਤੁੱਲ ਹੈ। ਉਹਨਾਂ ਕਿਹਾ ਕਿ ਨਵੀਂ ਕਿਤਾਬ ਵਿਚ ਸੁਤੰਤਰਤਾ ਅੰਦੋਲਨ ਵਿਚ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿਚ ਪੰਜਾਬੀਆਂ ਦੁਆਰਾ ਨਿਭਾਈ ਗਈ ਵੱਡੀ ਭੁਮਿਕਾ ਨੂੰ ਨਜ਼ਰਅੰਦਾਜ਼ ਕਰਕੇ ਉਹਨਾਂ ਨਾਲ ਬੇਇਨਸਾਫੀ ਕੀਤੀ ਗਈ ਹੈ।

ਸਾਬਕਾ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਨੂੰ ਮਾਹਿਰਾਂ ਦੀ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦੀ ਵੀ ਸਿਫਾਰਿਸ਼ ਕੀਤੀ, ਜਿਹੜੀ ਸਕੂਲ ਬੋਰਡ ਦੀਆਂ ਇਤਿਹਾਸ ਨਾਲ ਸੰਬੰਧਿਤ ਕਿਤਾਬਾਂ ਵਿਚ ਕੋਈ ਵੀ ਤਬਦੀਲੀ ਕੀਤੇ ਜਾਣ ਮੌਕੇ ਢੁੱਕਵੇਂ ਸੁਝਾਅ ਦੇਵੇ ਤਾਂ ਕਿ ਭਵਿੱਖ ਵਿਚ ਦੁਬਾਰਾ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

by Ranjit Singh
6 days ago
0

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 