ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ
ਪੜ੍ਹੋ ਕਿਸਨੂੰ ਬਣਾਇਆ ਗਿਆ ਪਾਰਟੀ ਦਾ ਮੁੱਖ ਸਰਪ੍ਰਸਤ ਅਤੇ ਕੌਣ-ਕੌਣ ਬਣਿਆ ਸਲਾਹਕਾਰ ਬੋਰਡ ਤੇ ਕੋਰ ਕਮੇਟੀ ਦਾ ਹਿੱਸਾ
ਚੰਡੀਗੜ੍ਹ 30 ਨਵੰਬ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਸੁਖਬੀਰ ਬਾਦਲ ਨੇ ਪਾਰਟੀ ਦਾ ਜੱਥੇਬੰਦਕ ਢਾਂਚਾ ਭੰਗ ਕਰ ਦਿੱਤਾ ਸੀ।
SAD President S Sukhbir Singh Badal announced Chief Patron, Patron, Advisory Board & Core Committee of the party. pic.twitter.com/rhxT9t6T74
— Dr Daljit S Cheema (@drcheemasad) November 30, 2022























