
ਨਵੀਂ ਦਿੱਲੀ, 7 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚੀਨ ਅਤੇ ਮਿਆਂਮਾਰ ਦੌਰੇ ਤੋਂ ਅੱਜ ਦੇਸ਼ ਪਰਤ ਆਏ| ਪ੍ਰਧਾਨ ਮੰਤਰੀ ਪਹਿਲਾਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਚੀਨ ਗਏ ਸਨ| ਪ੍ਰਧਾਨ ਮੰਤਰੀ ਦੇ ਚੀਨ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ| ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਮਿਆਂਮਾਰ ਦਾ ਦੌਰਾ ਕੀਤਾ ਗਿਆ|
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ
ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) ਸ਼ਨੀਵਾਰ ਨੂੰ ਦਿੱਲੀ ਦੇ ਆਈ.ਜੀ.ਆਈ....






















