• Latest
  • Trending
ਪੰਜਾਬ ‘ਚ ‘ਗੰਨ ਕਲਚਰ’ ਖਿਲਾਫ ਕਾਰਵਾਈ: ਮੋਹਾਲੀ ‘ਚ 153 ਅਸਲਾ ਲਾਇਸੈਂਸ ਰੱਦ; 450 ਨੂੰ ਨੋਟਿਸ ਜਾਰੀ

ਪੰਜਾਬ ‘ਚ ‘ਗੰਨ ਕਲਚਰ’ ਖਿਲਾਫ ਕਾਰਵਾਈ: ਮੋਹਾਲੀ ‘ਚ 153 ਅਸਲਾ ਲਾਇਸੈਂਸ ਰੱਦ; 450 ਨੂੰ ਨੋਟਿਸ ਜਾਰੀ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

45 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

1 hour ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ‘ਗੰਨ ਕਲਚਰ’ ਖਿਲਾਫ ਕਾਰਵਾਈ: ਮੋਹਾਲੀ ‘ਚ 153 ਅਸਲਾ ਲਾਇਸੈਂਸ ਰੱਦ; 450 ਨੂੰ ਨੋਟਿਸ ਜਾਰੀ

December 6, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ‘ਚ ‘ਗੰਨ ਕਲਚਰ’ ਖਿਲਾਫ ਕਾਰਵਾਈ: ਮੋਹਾਲੀ ‘ਚ 153 ਅਸਲਾ ਲਾਇਸੈਂਸ ਰੱਦ; 450 ਨੂੰ ਨੋਟਿਸ ਜਾਰੀ

ਪੰਜਾਬ ‘ਚ ‘ਗੰਨ ਕਲਚਰ’ ਖਿਲਾਫ ਕਾਰਵਾਈ: ਮੋਹਾਲੀ ‘ਚ 153 ਅਸਲਾ ਲਾਇਸੈਂਸ ਰੱਦ; 450 ਨੂੰ ਨੋਟਿਸ ਜਾਰੀ

ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)-  ਸੋਸ਼ਲ ਮੀਡੀਆ ਤੇ ਗੰਨ ਕਲਚਰ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਸੰਬੰਧ ਵਿੱਚ ਮੁਹਾਲੀ ਜ਼ਿਲ੍ਹੇ ਵਿੱਚ 153 ਵਿਅਕਤੀਆਂ ਦੇ ਅਸਲਾ ਰੱਖਣ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਕਰੀਬ 450 ਲੋਕਾਂ ਨੂੰ ਲਾਇਸੈਂਸ ਰੱਦ ਕਰਨ ਦੇ ਨੋਟਿਸ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ।

ਲੋਕਾਂ ਦੇ ਅਸਲਾ ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਇਨ੍ਹਾਂ ਵਿੱਚ ਪਤੇ ਦੀ ਤਬਦੀਲੀ, ਲਾਇਸੈਂਸ ਧਾਰਕ ਦੀ ਮੌਤ, ਲਾਇਸੈਂਸ ਧਾਰਕ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੋਣਾ ਅਤੇ ਸਮੇਂ ਸਿਰ ਲਾਇਸੈਂਸ ਨਾ ਪ੍ਰਾਪਤ ਕਰਨਾ ਆਦਿ ਸ਼ਾਮਲ ਹਨ।ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ 7,014 ਵਿਅਕਤੀਆਂ ਨੂੰ ਅਸਲਾ ਲਾਇਸੈਂਸ ਦਿੱਤੇ ਗਏ ਹਨ। ਇਸ ਦੇ ਨਾਲ ਹੀ 8,607 ਰਜਿਸਟਰਡ ਹਥਿਆਰ ਲੋਕਾਂ ਕੋਲ ਹਨ। ਜਾਣਕਾਰੀ ਅਨੁਸਾਰ ਜਿਨ੍ਹਾਂ ਲਾਇਸੈਂਸਾਂ ‘ਤੇ 2 ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ਦੀ ਗਿਣਤੀ 1,653 ਹੈ। ਦੂਜੇ ਪਾਸੇ ਤਿੰਨ ਜਾਂ ਇਸ ਤੋਂ ਵੱਧ ਹਥਿਆਰ ਰੱਖਣ ਦੀ ਮਨਜ਼ੂਰੀ ਦੇਣ ਵਾਲੇ ਲਾਇਸੈਂਸਾਂ ਦੀ ਗਿਣਤੀ 196 ਹੈ। ਇਸ ਸਾਲ 31 ਜੁਲਾਈ ਤੱਕ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ 130 ਵਿਅਕਤੀਆਂ ਨੂੰ ਹਥਿਆਰ ਰੱਖਣ ਦੇ ਲਾਇਸੈਂਸ ਦਿੱਤੇ ਹਨ।
ਦੱਸ ਦੇਈਏ ਕਿ ਪੰਜਾਬ ‘ਚ ਹਥਿਆਰਾਂ ਦੇ ਆਧਾਰ ‘ਤੇ ਲੁੱਟ-ਖੋਹ ਅਤੇ ਨਿੱਜੀ ਦੁਸ਼ਮਣੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ ਅਜਿਹੀਆਂ ਜ਼ਿਆਦਾਤਰ ਘਟਨਾਵਾਂ ‘ਚ ਨਾਜਾਇਜ਼ ਹਥਿਆਰਾਂ ਦੀ ਵਰਤੋਂ ਸਾਹਮਣੇ ਆਈ ਹੈ। 2 ਦਸੰਬਰ ਦੀ ਰਾਤ ਨੂੰ ਮੁਹਾਲੀ ਦੇ ਸੈਕਟਰ 82 ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਕਾਰ ਨਾਲ ਦੂਜੀ ਗੱਡੀ ਨੂੰ ਟੱਕਰ ਮਾਰਨ ਅਤੇ ਕਾਰ ਚਾਲਕ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

by Navjot
4 weeks ago
0

New chapter in Ladakh's progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 