ਪਟਿਆਲਾ, 30 ਅਪ੍ਰੈਲ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫਤਾਰ ਕੀਤੇ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ ਅੱਜ ਵਿਜੀਲੈਂਸ ਬਿਓਰੋ ਦੀ ਟੀਮ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਸੁਰਜੀਤ ਸਿੰਘ ਗਰੇਵਾਲ ਨੂੰ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ|
ਇਸ ਤੋਂ ਪਹਿਲਾਂ ਸੁਰਜੀਤ ਸਿੰਘ ਗਰੇਵਾਲ ਨੂੰ 26 ਅਪ੍ਰੈਲ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਉਸ ਦੇ ਪੁਲਿਸ ਰਿਮਾਂਡ ਵਿਚ 3 ਦਿਨਾਂ ਦਾ ਵਾਧਾ ਕੀਤਾ ਗਿਆ ਸੀ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...