• Latest
  • Trending
ਖਸਰੇ ਅਤੇ ਰੁਬੇਲਾ ਦੇ ਖਾਤਮੇ ਲਈ ਬੱਚਿਆਂ ਦਾ ਟੀਕਾਕਰਨ ਕਰਾਉਣਾ ਲਾਜ਼ਮੀ : ਸਿੱਧੂ

ਖਸਰੇ ਅਤੇ ਰੁਬੇਲਾ ਦੇ ਖਾਤਮੇ ਲਈ ਬੱਚਿਆਂ ਦਾ ਟੀਕਾਕਰਨ ਕਰਾਉਣਾ ਲਾਜ਼ਮੀ : ਸਿੱਧੂ

9 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

5 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

49 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਸਰੇ ਅਤੇ ਰੁਬੇਲਾ ਦੇ ਖਾਤਮੇ ਲਈ ਬੱਚਿਆਂ ਦਾ ਟੀਕਾਕਰਨ ਕਰਾਉਣਾ ਲਾਜ਼ਮੀ : ਸਿੱਧੂ

May 1, 2018
in ਪੰਜਾਬ
ਖਸਰੇ ਅਤੇ ਰੁਬੇਲਾ ਦੇ ਖਾਤਮੇ ਲਈ ਬੱਚਿਆਂ ਦਾ ਟੀਕਾਕਰਨ ਕਰਾਉਣਾ ਲਾਜ਼ਮੀ : ਸਿੱਧੂ

ਐਸ.ਏ.ਐਸ.ਨਗਰ, 01 ਮਈ (ਵਿਸ਼ਵ ਵਾਰਤਾ)- ਸੂਬੇ ਵਿਚ ਮਈ ਦਿਵਸ ਤੇ ਖਸਰਾ ਅਤੇ ਰੁਬੇਲਾ ਖਿਲਾਫ ਟੀਕਾਕਰਨ ਮੁੰਿਹਮ ਸ਼ੁਰੂ ਕੀਤੀ ਗਈ ਹੈ ਤਾਂ ਰਾਜ ਵਿਚ ਇਸ ਬਿਮਾਰੀ ਦਾ ਖਾਤਮਾ ਸਕੇ ਅਤੇ ਸੂਬਾ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਬਿਮਾਰੀਆਂ ਰਹਿਤ ਕਰਨ ਦਾ ਮੁੱਢ ਬੰਨਿਆ ਹੈ ਅਤੇ ਰਾਜ ਵਿਚ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।  ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ , ਸ੍ਰ: ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ ਨਗਰ ਸਥਿਤ ਸੁਵਾਮੀ ਰਾਮ ਤੀਰਥ ਸਮਾਰਟ ਸਕੂਲ,ਮੁਹਾਲੀ ਤੋਂ ਜ਼ਿਲ੍ਹੇ ਵਿਚ ਖਸਰਾ ਅਤੇ ਰੁਬੇਲਾ ਟੀਕਾਕਰਨ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ।
ਸ੍ਰ: ਸਿੱਧੂ ਨੇ ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਸਰਾ ਅਤੇ ਰੁਬੇਲਾ ਖਿਲਾਫ ਵਿੰਢੀ ਮੁਹਿੰਮ ਦੌਰਾਨ 09 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਐਮ.ਆਰ.ਟੀਕਾ ਲਗਾਇਆ ਜਾਵੇਗਾ ਜਿਸ ਨਾਲ ਬੱਚਿਆਂ ਨੂੰ ਖਸਰੇ ਅਤੇ ਰੁਬੇਲਾ ਬਿਮਾਰੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਕਿਸੇ ਵੀ ਕਿਸਮ ਦੀ ਅਫਵਾਵਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕੁੱਝ ਭੈੜੀ ਮਾਨਸਿਕਤਾ ਵਾਲੇ ਲੋਕ ਸਰਕਾਰ ਵੱਲੋਂ ਵਿੰਢੀ ਖਸਰਾ ਅਤੇ ਰੁਬੇਲਾ ਖਿਲਾਫ ਮੁਹਿੰਮ ਵਿਰੁੱਧ ਸ਼ੋਸ਼ਨ ਮੀਡੀਏ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾ ਰਹੇ ਹਨ। ਜਿਨ੍ਹਾਂ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਲੋਕਾਂ ਨੂੰ ਅਜਿਹੀਆਂ ਅਫਵਾਵਾਂ ਤੋਂ ਸੁਚੇਤ ਹੋਣ ਦੀ ਲੋੜ ਹੈ ਅਤੇ ਬੱਚਿਆਂ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝ ਕੇ ਉਨ੍ਹਾਂ ਦਾ ਟੀਕਾਕਰਨ ਕਰਾਉਣਾ ਜਰੂਰੀ ਹੈ। ਉਨ੍ਹਾਂ ਇਸ ਮੌਕੇ ਦ੍ਰਿੜਤਾ ਨਾਲ ਟੀਕਾਕਰਨ ਕਰਾ ਰਹੇ ਬੱਚਿਆਂ  ਨੂੰ ਸ਼ਾਬਾਸ਼ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੂੰ ਜ਼ਿਲ੍ਹੇ ਦੇ ਸਲੱਮ ਖੇਤਰ ਵਿਚ ਖਸਰਾ ਅਤੇ ਰੁਬੇਲਾ ਦੇ ਖਾਤਮੇ ਲਈ ਟੀਕਾਕਰਨ ਲਈ ਲੋੜ ਤੇ ਜੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਸ ਟੀਕਾਕਰਨ ਸਬੰਧੀ ਜਾਗਰੂਕ ਵੀ ਕੀਤਾ ਜਾਵੇ।
ਪੱਤਰਕਾਰਾਂ ਵੱਲੋਂ ਸ਼ਹਿਰ ਵਿਚ ਉਨ੍ਹਾਂ ਦੀ ਸ਼ਾਨ ਵਿਚ ਲਗਾਏ ਗਏ ਪੋਸਟਰਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਬਨਣ ਦਾ ਲੋਕਾਂ ਦੇ ਮਨਾਂ ਵਿਚ ਚਾਅ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਇਮਾਰਤਾਂ ਤੇ ਕੋਈ ਵੀ ਅਜਿਹਾ ਪੋਸਟਰ ਨਾ ਲਗਾਉਣ ਜਿਸ ਨਾਲ ‘ਦਾ ਪੰਜਾਬ ਪਰਵੈਨਸ਼ਨ ਆਫ ਡੀਫੇਸ਼ਮੈਂਟ ਆਫ ਪ੍ਰਾਪਰਟੀ ਐਕਟ’  ਦੀ ਉਲੰਘਣਾ ਹੁੰਦੀ ਹੋਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਵੀ ਜ਼ਿਲ੍ਹੇ ‘ਚ ਸ਼ੁਰੂ ਹੋਈ ਖਸਰਾ/ਰੁਬੇਲਾ ਖਿਲਾਫ ਵਿੰਢੀ ਟੀਕਾਕਰਨ ਮੁਹਿੰਮ ਦਾ ਜ਼ਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਤਕਰੀਬਨ 09 ਮਹੀਨੇ ਤੋਂ 15 ਸਾਲ ਤੱਕ 03 ਲੱਖ ਤੋਂ ਵੱਧ ਬੱਚਿਆਂ ਨੂੰ ਟੀਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖਸਰਾ ਅਤੇ ਰੁਬੇਲਾ ਖਿਲਾਫ ਮੁਹਿੰਮ ਦਾ ਮੁੱਖ ਮੰਤਵ ਰਾਜ ਨੂੰ ਖਸਰਾ ਤੇ ਰੁਬੇਲਾ ਤੋਂ ਮੁਕਤ ਕਰਨਾ ਹੈ। ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਿੰਢੀ ਗਈ ਟੀਕਾਕਰਨ ਮੁਹਿੰਮ ਦੌਰਾਨ ਟੀਕਾ ਜਰੂਰ ਲਗਾਉਣ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸ਼ਲਾਂ ਤੰਦਰੁਸ਼ਤ ਰਹਿਣ। ਉਨ੍ਹਾਂ ਸ਼ੋਸਲ ਮੀਡੀਏ ਤੇ ਇਸ ਮੁਹਿੰਮ ਵਿਰੁੱਧ ਫੈਲਾਈਆਂ ਜਾ ਰਹੀਆਂ ਅਫਵਾਵਾਂ ਨੂੰ ਮੁੱਢੋਂ ਨਕਾਰਦਿਆਂ ਕੋਰਾ ਝੂਠ ਦੱਸਿਆ ਅਤੇ ਲੋਕਾਂ ਨੂੰ ਅਫਵਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਦੱÎਸਿਆ ਕਿ ਇਹ ਟੀਕੇ ਸਾਰੇ ਸਕੂਲਾਂ, ਜਨਤਕ ਥਾਵਾਂ, ਆਂਗਣਵਾੜ੍ਹੀ ਸੈਂਟਰਾਂ ਅਤੇ ਸਰਕਾਰੀ ਸਿਹਤ ਸੈਂਟਰਾ ਵਿਚ ਲਗਾਏ ਜਾਣਗੇ। ਜੇਕਰ ਬੱਚੇ ਨੂੰ ਪਹਿਲਾਂ ਐਮ.ਆਰ./ਐਮ.ਐਮ.ਆਰ ਵੈਕਸੀਨ ਦਿੱਤੀ ਗਈ ਹੈ ਤਾਂ ਵੀ ਇਹ ਟੀਕਾ ਲਗਾਉਣਾ ਜਰੂਰੀ ਹੈ। ਇਸ ਟੀਕੇ ਦਾ ਕੋਈ ਮਾੜਾ ਪ੍ਰਭਾਵ ਨਹੀ।  ਇਸ ਮੌਕੇ ਸ੍ਰ:ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾਂ ਮੱਛਲਕਲਾਂ, ਗੁਰਚਰਨ ਸਿੰਘ ਭਮਰਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ, ਵਿਸ਼ਵ ਸਿਹਤ ਸੰਗਠਨ ਤੋਂ ਡਾ. ਵਿਕਰਮ ਗੁਪਤਾ, ਡਾ. ਤੇਜਵੀਰ ਸਿੰਘ, ਡਾ. ਮਨੋਹਰ ਲਾਲ, ਸਵਾਮੀ ਰਾਮ ਤੀਰਥ ਸਮਾਰਟ ਸਕੂਲ ਦੇ ਡਾਇਰੈਕਟਰ ਸੁਜਾਤਾ ਸ਼ਰਮਾ, ਪ੍ਰਿੰਸੀਪਲ ਰਜਨੀ ਕਪਿਲਾ ਆਦਿ ਮੌਜੂਦ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

by Ankit
2 weeks ago
0

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ • 50 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 