• Latest
  • Trending
ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਲੀਡ: ਰੁਝਾਨਾਂ ਮੁਤਾਬਕ 150 ਤੋਂ ਵੱਧ ਸੀਟਾਂ ‘ਤੇ ਚੱਲ ਰਹੀ ਅੱਗੇ 

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

33 minutes ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

44 minutes ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

1 hour ago
National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

2 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

3 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Hindi News
English News
Sunday, October 4, 2026
No Result
View All Result
32 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਲੀਡ: ਰੁਝਾਨਾਂ ਮੁਤਾਬਕ 150 ਤੋਂ ਵੱਧ ਸੀਟਾਂ ‘ਤੇ ਚੱਲ ਰਹੀ ਅੱਗੇ 

December 8, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਰਾਸ਼ਟਰੀ
ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਲੀਡ: ਰੁਝਾਨਾਂ ਮੁਤਾਬਕ 150 ਤੋਂ ਵੱਧ ਸੀਟਾਂ ‘ਤੇ ਚੱਲ ਰਹੀ ਅੱਗੇ 

ਗੁਜਰਾਤ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਕ ਲੀਡ: ਰੁਝਾਨਾਂ ਮੁਤਾਬਕ 150 ਤੋਂ ਵੱਧ ਸੀਟਾਂ ‘ਤੇ ਚੱਲ ਰਹੀ ਅੱਗੇ 

ਚੰਡੀਗੜ੍ਹ 8 ਦਸੰਬਰ(ਵਿਸ਼ਵ ਵਾਰਤਾ)- ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 182 ਵਿਧਾਨ ਸਭਾ ਸੀਟਾਂ ਦੇ ਰੁਝਾਨ ਆ ਰਹੇ ਹਨ। ਇਸ ਦੇ ਨਾਲ ਹੀ  ਭਾਜਪਾ ਗੁਜਰਾਤ ਵਿੱਚ ਇਤਿਹਾਸਕ ਜਿੱਤ ਦਰਜ ਕਰਦੀ ਨਜ਼ਰ ਆ ਰਹੀ ਹੈ। ਗਿਣਤੀ ਦੇ ਰੁਝਾਨਾਂ ਮੁਤਾਬਕ ਭਾਜਪਾ 182 ਵਿੱਚੋਂ 151 ਸੀਟਾਂ ‘ਤੇ ਅੱਗੇ ਹੈ। ਜੇਕਰ ਇਨ੍ਹਾਂ ਰੁਝਾਨਾਂ ਦਾ ਨਤੀਜਾ ਨਿਕਲਦਾ ਹੈ ਤਾਂ ਭਾਜਪਾ 1985 ਵਿੱਚ ਕਾਂਗਰਸ ਦੀ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਤੋੜ ਦੇਵੇਗੀ। ਦੱਸ ਦਈਏ ਕਿ ਗੁਜਰਾਤ ਵਿੱਚ 1985 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਧਵ ਸਿੰਘ ਸੋਲੰਕੀ ਦੀ ਅਗਵਾਈ ਵਾਲੀ ਕਾਂਗਰਸ ਨੇ 149 ਸੀਟਾਂ ਜਿੱਤੀਆਂ ਸਨ। 150 ਦਾ ਅੰਕੜਾ ਪਾਰ ਕਰਨ ‘ਤੇ ਭਾਜਪਾ ਆਪਣੀ ਜਿੱਤ ਦਾ ਨਵਾਂ ਮਾਪਦੰਡ ਬਣਾਏਗੀ, ਨਾਲ ਹੀ ਕਾਂਗਰਸ ਦੀ ਜਿੱਤ ਦਾ ਰਿਕਾਰਡ ਤੋੜੇਗੀ।
ਗੁਜਰਾਤ ‘ਚ ਕੁੱਲ 182 ਸੀਟਾਂ ਦੇ ਰੁਝਾਨਾਂ ‘ਚ ਭਾਜਪਾ ਇਕ ਤਰਫਾ ਲੀਡ ਲੈ ਕੇ 151 ਸੀਟਾਂ ‘ਤੇ ਅੱਗੇ ਹੈ। ਕਾਂਗਰਸ 18 ਅਤੇ ਆਮ ਆਦਮੀ ਪਾਰਟੀ 7 ਸੀਟਾਂ ‘ਤੇ ਅੱਗੇ ਹੈ। ਇੱਥੇ 6 ਸੀਟਾਂ ਆਜ਼ਾਦ ਤੇ ਹੋਰ ਉਮੀਦਵਾਰਾਂ ਦੇ ਖਾਤੇ ਵਿੱਚ ਜਾਂਦੀਆਂ ਨਜ਼ਰ ਆ ਰਹੀਆਂ ਹਨ। ਗੁਜਰਾਤ ਵਿੱਚ ਅੱਜ ਸਵੇਰੇ 8 ਵਜੇ ਤੋਂ ਅੱਧਾ ਘੰਟਾ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਤੋਂ ਬਾਅਦ ਈਵੀਐਮ ਤੋਂ ਗਿਣਤੀ ਸ਼ੁਰੂ ਹੋ ਗਈ।

ਜਾਮਨਗਰ ਤੋਂ ਭਾਜਪਾ ਦੇ ਰਿਵਾਬਾ, ਅਹਿਮਦਾਬਾਦ ਤੋਂ ਸੀਐਮ ਭੂਪੇਂਦਰ ਪਟੇਲ, ਵਿਰਮਗਾਮ ਤੋਂ ਭਾਜਪਾ ਦੇ ਹਾਰਦਿਕ ਪਟੇਲ ਵੱਡੀਆਂ ਸੀਟਾਂ ‘ਤੇ ਅੱਗੇ ਚੱਲ ਰਹੇ ਹਨ। ਭਾਜਪਾ ਦੀ ਲੀਡ ਦੇਖ ਕੇ ਪਾਰਟੀ ਸਮਰਥਕਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ‘ਆਪ’ ਦੇ ਸੀਐਮ ਉਮੀਦਵਾਰ ਈਸ਼ੂਦਾਨ ਗੜ੍ਹਵੀ ਵੀ ਅੱਗੇ ਚੱਲ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
October 4, 2026
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

by Ranjit Singh
October 4, 2026
0

National: ਮੁੰਬਈ ’ਚ CJP ਪ੍ਰਦਰਸ਼ਨ 'ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 4 ਅਕਤੂਬਰ (ਵਿਸ਼ਵ...

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

by Ranjit Singh
October 4, 2026
0

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਕੇਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
3 weeks ago
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 