• Latest
  • Trending
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਿਣਤੀ ਜਾਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਿਣਤੀ ਜਾਰੀ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

24 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

59 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਿਣਤੀ ਜਾਰੀ

December 8, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਿਣਤੀ ਜਾਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਿਣਤੀ ਜਾਰੀ

ਭਾਜਪਾ ਅਤੇ ਕਾਂਗਰਸ ‘ਚ ਕਰੀਬੀ ਮੁਕਾਬਲਾ

ਚੰਡੀਗੜ੍ਹ 8 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਕਾਂਗਰਸ ਅਤੇ ਭਾਜਪਾ ਵਿਚਾਲੇ ਕਰੀਬੀ ਟੱਕਰ ਹੈ। ਭਾਜਪਾ 31 ਸੀਟਾਂ ‘ਤੇ ਅੱਗੇ ਹੈ ਜਦਕਿ ਕਾਂਗਰਸ ਨੂੰ 34 ਸੀਟਾਂ ‘ਤੇ ਲੀਡ ਮਿਲੀ ਹੋਈ ਹੈ। ਜਦਕਿ 4 ਸੀਟਾਂ ‘ਤੇ ਆਜ਼ਾਦ ਅਤੇ ਹੋਰ ਉਮੀਦਵਾਰ ਅੱਗੇ ਚੱਲ ਰਹੇ ਹਨ। ਪੰਜਾਬ ਵਿੱਚ ਬਹੁਮਤ ਦੀ ਸਰਕਾਰ ਬਣਾਉਣ ਵਾਲੀ ‘ਆਪ’ ਹਿਮਾਚਲ ਵਿੱਚ ਅਜੇ ਤੱਕ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ।  ਦੱਸ ਦਈਏ ਕਿ 1985 ਤੋਂ ਬਾਅਦ ਸੂਬੇ ਵਿੱਚ ਕੋਈ ਵੀ ਪਾਰਟੀ ਲਗਾਤਾਰ ਦੂਜੀ ਵਾਰ ਆਪਣੀ ਸਰਕਾਰ ਨਹੀਂ ਬਣਾ ਸਕੀ। ਉਦੋਂ ਕਾਂਗਰਸ ਦੀ ਸਰਕਾਰ ਸੀ ਅਤੇ ਵੀਰਭੱਦਰ ਸਿੰਘ ਮੁੱਖ ਮੰਤਰੀ ਸਨ। ਇਸ ਵਾਰ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਇਸ ਵਾਰ ਵੀ ਸਰਕਾਰ ਬਦਲਣ ਦਾ ਰੁਝਾਨ ਜਾਰੀ ਰਹੇਗਾ ਜਾਂ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਿਹਰੇ ਦੀ ਮਦਦ ਨਾਲ ਇਸ ਰਿਵਾਜ਼ ਨੂੰ ਬਦਲ ਸਕੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

by Ankit
6 days ago
0

  ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 