• Latest
  • Trending
ਮੁੜ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ

ਮੁੜ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

23 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

59 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੜ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ

December 8, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਲੁਧਿਆਣਾ
ਮੁੜ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ

ਮੁੜ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ

ਚੰਡੀਗੜ੍ਹ 8 ਦਸੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁਕਤਸਰ  ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਮੁਕਤਸਰ ਪੁਲਿਸ ਬਿਸ਼ਨੋਈ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਆਈ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ 22 ਮਾਰਚ 2021 ਨੂੰ ਮੁਕਤਸਰ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ  ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ 3 ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਤੇ ਜੇਕਰ ਉਨ੍ਹਾਂ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਉਸ ਦੇ ਬੇਟੇੇ ਨੂੰ ਮਾਰ ਦੇਣਗੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਹੀ ਸੀ। ਪਿਛਲੇ ਦਿਨੀਂ ਐਨਆਈਏ ਵੱਲੋਂ ਉਸਨੂੰ ਅੱਤਵਾਦੀ-ਗੈਂਗਸਟਰ ਨੈਕਸਸ ਦੇ ਸੰਬੰਧ ਵਿੱਚ ਰਿਮਾਂਡ ਤੇ ਲਿਆ ਗਿਆ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

by Ranjit Singh
4 weeks ago
0

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਮੋਹਾਲੀ, 15 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 