IPS ਅਧਿਕਾਰੀ ਮਨੀਸ਼ਾ ਚੌਧਰੀ ਨੂੰ ਮਿਲਿਆ ਚੰਡੀਗੜ੍ਹ ਦੇ SSP ਦਾ ਚਾਰਜ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਚੰਡੀਗੜ੍ਹ ਦੇ ਐਸਐਸਪੀਦੇ ਅਹੁੱਦੇ ਤੋਂ ਰਿਲੀਵ ਕੀਤੇ ਜਾਣ ਤੋਂ ਬਾਅਦ ਚੰਡੀਗੜ੍ਹ ਦੇ ਐਸਐਸਪੀ ਦਾ ਵਾਧੂ ਚਾਰਜ ਹਰਿਆਣਾ ਕੇਡਰ ਦੀ IPS ਅਧਿਕਾਰੀ ਮਨੀਸ਼ਾ ਚੌਧਰੀ ਦਿੱਤਾ ਗਿਆ ਹੈ।






















