ਹਾਕੀ ਦੀ ਵਿਸ਼ਵ ਕੱਪ ਜੇਤੂ ਟਰਾਫ਼ੀ ਦਾ ਪੰਜਾਬ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਪੜ੍ਹੋ ,ਕੀ ਕਿਹਾ
ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ)-ਹਾਕੀ ਦੀ ਵਿਸ਼ਵ ਕੱਪ ਜੇਤੂ ਟਰਾਫੀ ਦਾ ਪੰਜਾਬ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਅਗਲੇ ਸਾਲ ਭਾਰਤ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ…ਅੱਜ ਵਿਸ਼ਵ ਕੱਪ ਦੀ ਜੇਤੂ ਟਰਾਫ਼ੀ ਪੰਜਾਬ ਪਹੁੰਚੀ ਹੈ…ਟਰਾਫ਼ੀ ਦਾ ਸਵਾਗਤ ਕਰਕੇ ਖ਼ੁਸ਼ੀ ਹੋਈ… ਉਮੀਦ ਕਰਦੇ ਹਾਂ 1975 ਵਾਂਗ ਇਹ ਟਰਾਫ਼ੀ ਭਾਰਤ ਦੀ ਹੀ ਝੋਲੀ ਪਵੇ…ਭਾਰਤ ਸਮੇਤ ਬਾਕੀ ਦੇਸ਼ਾਂ ਦੇ ਸਾਰੇ ਖਿਡਾਰੀਆਂ ਨੂੰ ਬਹੁਤ ਸ਼ੁਭਕਾਮਨਾਵਾਂ…”
https://twitter.com/BhagwantMann/status/1603279189033242624?t=Q232fCbZ7xnihSLheFRjng&s=08























