ਚੰਡੀਗੜ੍ਹ ਪ੍ਰਸ਼ਾਸਨ ਨੇ 2023 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਕੀਤੀ ਜਾਰੀ
ਪੜ੍ਹੋ, ਪੂਰੀ ਲਿਸਟ
ਚੰਡੀਗੜ੍ਹ, 17 ਦਸੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਵਿਚ 2023 ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਛੁੱਟੀਆਂ ਦੀ ਸੂਚੀ ਅਨੁਸਾਰ ਸਾਲ ਦੇ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿੱਚ ਸਰਕਾਰੀ ਛੁੱਟੀ ਹੋਵੇਗੀ ਅਤੇ ਨਾਲ ਹੀ ਵੱਖ-ਵੱਖ ਤਿਉਹਾਰਾਂ ਅਤੇ ਵਿਸ਼ੇਸ਼ ਮੌਕਿਆਂ ‘ਤੇ ਛੁੱਟੀ ਹੋਵੇਗੀ।


























