ਕਰਨਾਟਕ, 3 ਮਈ – ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੂਬੇ ਵਿਚ ਵੱਖ-ਵੱਖ ਰੈਲੀਆਂ ਨੁੰ ਸੰਬੋਧਨ ਕਰ ਰਹੇ ਹਨ| ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅੱਜ ਕਲਬੂਰਗੀ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕੀਤਾ|
ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਜਮ ਕੇ ਨਿਸ਼ਾਨਾ ਬਣਾਇਆ|
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਸ਼ਹੀਦਾਂ ਦੇ ਬਲੀਦਾਨ ਦਾ ਸਤਿਕਾਰ ਨਹੀਂ ਕੀਤਾ|
ਇਸ ਮੌਕੇ ਉਨ੍ਹਾਂ ਨ ਲੋਕਾਂ ਨੂੰ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣ ਉਤੇ ਵਿਕਾਸ ਪ੍ਰਾਜੈਕਟ ਆਰੰਭ ਕੀਤੇ ਜਾਣਗੇ|
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...