• Latest
  • Trending
ਕੈਪਟਨ ਸਰਕਾਰ ਨੇ PSPCL ਦੇ ਵਿੱਤੀ ਨੁਕਸਾਨ ‘ਚ ਕਮੀ ਲਿਆਉਣ ‘ਚ ਹਾਸਲ ਕੀਤੀ ਸਫਲਤਾ 

ਕੈਪਟਨ ਸਰਕਾਰ ਨੇ PSPCL ਦੇ ਵਿੱਤੀ ਨੁਕਸਾਨ ‘ਚ ਕਮੀ ਲਿਆਉਣ ‘ਚ ਹਾਸਲ ਕੀਤੀ ਸਫਲਤਾ 

9 years ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

13 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

32 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੇ PSPCL ਦੇ ਵਿੱਤੀ ਨੁਕਸਾਨ ‘ਚ ਕਮੀ ਲਿਆਉਣ ‘ਚ ਹਾਸਲ ਕੀਤੀ ਸਫਲਤਾ 

May 3, 2018
in ਪੰਜਾਬ
ਕੈਪਟਨ ਸਰਕਾਰ ਨੇ PSPCL ਦੇ ਵਿੱਤੀ ਨੁਕਸਾਨ ‘ਚ ਕਮੀ ਲਿਆਉਣ ‘ਚ ਹਾਸਲ ਕੀਤੀ ਸਫਲਤਾ 

ਕੈਪਟਨ ਸਰਕਾਰ ਨੇ PSPCL ਦੇ ਵਿੱਤੀ ਨੁਕਸਾਨ ‘ਚ ਕਮੀ ਲਿਆਉਣ ‘ਚ ਹਾਸਲ ਕੀਤੀ ਸਫਲਤਾ 
ਵੱਖ-ਵੱਖ ਪੱਖਾਂ ਤੋਂ ਬਿਜਲੀ ਦੇ ਹੋ ਰਹੇ ਨੁਕਸਾਨ ‘ਚ ਰਣਨੀਤਕ ਪਹਿਲਕਦਮੀਆਂ ਕਾਰਨ ਕਮੀ ਅਤੇ ਵਿਕਰੀ ‘ਚ ਭਾਰੀ ਵਾਧਾ
ਚੰਡੀਗੜ, 3 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿ. (ਪੀ ਐਸ ਪੀ ਸੀ ਐਲ) ਨੇ ਸਾਲ 2017-18 ਦੌਰਾਨ ਆਪਣੀਆਂ ਲੜੀਵਾਰ ਪਹਿਲਕਦਮੀਆਂ ਨਾਲ ਆਪਣੇ ਨੁਕਸਾਨ ਵਿੱਚ ਵੱਡੀ ਕਮੀ ਲਿਆਉਣ ‘ਚ ਮਹੱਤਵਪੂਰਨ ਪ੍ਰਾਪਤੀ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਵਿੱਤੀ ਨੁਕਸਾਨ ਵਿੱਚ ਵੱਡੀ ਕਮੀ ਲਿਆਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਨੁਕਸਾਨ ਸਾਲ-2016-17 ਦੌਰਾਨ 2836 ਕਰੋੜ ਰੁਪਏ ਸੀ ਜੋ ਸਾਲ 2017-18 ਦੌਰਾਨ ਵਿਵਹਾਰਕ ਰੂਪ ਵਿਚ ਘੱਟ ਕੇ 1250 ਕਰੋੜ ਰੁਪਏ ਰਹਿ ਗਿਆ ਹੈ। ਪ੍ਰਣਾਲੀ ਵਿਚ ਸੁਧਾਰ ਲਿਆਉਣ ਅਤੇ ਕੁਸ਼ਲਤਾ ਨੂੰ ਬੜ•ਾਵਾ ਦੇਣ ਸਬੰਧੀ ਚੁੱਕੇ ਗਏ ਲੜੀਵਾਰ ਕਦਮਾਂ ਦੇ ਨਾਲ ਬਿਜਲੀ ਦੇ ਟ੍ਰਾਂਸਮਿਸ਼ਨ ਅਤੇ ਵਿਤਰਣ (ਟੀ ਤੇ ਡੀ) ਸਬੰਧੀ ਨੁਕਸਾਨ ਵਿਚ ਇਹ ਕਮੀ ਆਈ ਹੈ।
ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਲ 2016-17 ਦੌਰਾਨ ਟ੍ਰਾਂਸਮਿਸ਼ਨ ਅਤੇ ਵਿਤਰਣ ਦਾ ਜਿਹੜਾ ਨੁਕਸਾਨ 15.25 ਫੀਸਦੀ ਦੀ ਉਹ ਸਾਲ 2017-18 ਦੌਰਾਨ ਘਟ ਕੇ 14.50 ਫ਼ੀਸਦੀ ਰਹਿ ਗਿਆ ਹੈ।
ਇਸੇ ਤਰ•ਾਂ ਹੀ ਪੀ ਐਸ ਪੀ ਸੀ ਐਲ ਨੇ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨ.ਟੀ.ਪੀ.ਸੀ) ਅਤੇ ਪ੍ਰਾਈਵੇਟ ਥਰਮਲ ਪਲਾਂਟਾ (ਸੁਤੰਤਰ ਬਿਜਲੀ ਉਤਪਾਦਕ (ਆਈ.ਪੀ.ਪੀ)) ਨੂੰ ਸਮਰਪਣ ਕੀਤੀ ਜਾਂਦੀ ਬਿਜਲੀ ਦੇ ਵਿਰੁਧ ਨਿਰਧਾਰਿਤ ਲਾਗਤ/ਸਮਰਥਾ ਚਾਰਜ਼ਿਜ ਭੁਗਤਾਨ ਵਿਚ ਕਮੀ ਲਿਆਉਣ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸਾਲ 2016-17 ਦੌਰਾਨ ਇਹ ਚਾਰਜ਼ਿਜ 1249 ਕਰੋੜ ਰੁਪਏ ਸਨ ਜੋ ਸਾਲ 2017-18 ਦੌਰਾਨ ਘੱਟ ਕੇ 820 ਕਰੋੜ ਰੁਪਏ ਰਹਿ ਗਏ ਹਨ। ਬੁਲਾਰੇ ਅਨੁਸਾਰ ਇਹ ਪ੍ਰਾਪਤੀ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਉੜੀਸਾ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਦੇ ਨਾਲ ਦੁਵੱਲੇ ਸਮਝੌਤਿਆਂ ਅਤੇ ਬੈਂਕਿੰਗ ਰਾਹੀਂ ਕੀਤੀ ਗਈ ਹੈ।
ਪੀ ਐਸ ਪੀ ਸੀ ਐਲ ਨੇ ਬਿਜਲੀ ਆਦਾਨ-ਪ੍ਰਦਾਨ (ਇੰਡੀਅਨ ਐਨਰਜੀ ਇਕਸਚੇਂਜ) ਦੇ ਰਾਹੀਂ ਖੁਲ•ੀ ਮਾਰਕਿਟ ਵਿਚ ਵਾਧੂ ਬਿਜਲੀ ਦੀ ਵਿਕਰੀ ਨੂੰ ਵੀ ਕਾਫੀ ਹੱਦ ਤੱਕ ਵਧਾਇਆ ਹੈ। ਇਸ ਵਲੋਂ ਇਸ ਸਾਲ 445.50 ਕਰੋੜ ਰੁਪਏ ਦੇ ਮੁੱਲ ਦੀ 1218.68 ਐਮ ਯੂ ਊਰਜਾ ਦੀ ਵਿਕਰੀ ਕੀਤੀ ਹੈ ਜਦਕਿ ਪਿਛਲੇ ਸਾਲ 107.54 ਕਰੋੜ ਰੁਪਏ ਮੁੱਲ ਦੀ 361.18 ਐਮ ਯੂ ਉਰਜਾ ਦੀ ਵਿਕਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪੀ ਐਸ ਪੀ ਸੀ ਐਲ ਨੇ ਆਪਣੇ ਹਾਈਡਲ ਪਾਵਰ ਸਟੇਸ਼ਨਾਂ ਤੋਂ ਪੈਦਾ ਹੁੰਦੀ ਬਿਜਲੀ ਵਿਚ 16 ਫ਼ੀਸਦੀ ਵਾਧਾ ਕੀਤਾ ਹੈ। ਇਸ ਵਲੋਂ ਸਾਲ 2017-18 ਦੌਰਾਨ 4549 ਐਮ ਯੂ ਬਿਜਲੀ ਤਿਆਰ ਕੀਤੀ ਗਈ ਸੀ ਜੋ ਕਿ ਸਾਲ 2016-17 ਦੌਰਾਨ 3913 ਮਿਲੀਅਨ ਯੂਨਿਟ ਪੈਦਾ ਹੋਈ ਸੀ।
ਪੀ ਐਸ ਪੀ ਸੀ ਐਲ ਨੇ ਸਾਲ 2017-18 ਦੌਰਾਨ ਘਟ ਦਰਾਂ ਵਾਲੇ ਬਹੁਤ ਸਾਰੇ ਨਵੇਂ ਬਿਜਲੀ ਖਰੀਦ ਸਮਝੌਤਿਆਂ (ਪੀਪੀਏਸ) ਤੇ ਹਸਤਾਖਰ ਕੀਤੇ ਹਨ ਜਿਸ ਵਿਚ ਡੀ ਵੀ ਸੀ ਦੇ ਨਾਲ 3.17 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 200 ਐਮ ਯੂ, ਜੇ ਪੀ ਕਰਚਮ ਦੇ ਨਾਲ 3.49 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 200 ਐਮ ਯੂ ਤੋਂ ਇਲਾਵਾ ਸੋਲਰ ਐਨਰਜੀ ਕਾਰਪੋਰੇਸ਼ਨ ਆਫ ਇੰਡੀਆ ਲਿ. ਦੇ ਨਾਲ ਪੌਣ ਉਰਜਾ ਦੇ 2 ਬਿਜਲੀ ਖਰੀਦ ਸਮਝੌਤੇ ਵੀ ਸ਼ਾਮਲ ਸਨ ਜੋ 2.72 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 150 ਐਮ ਯੂ ਅਤੇ 2.52 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 200 ਐਮ ਯੂ ਦੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਾਲ ਦੌਰਾਨ ਘਰੇਲੂ, ਵਪਾਰਕ ਅਤੇ ਉਦਯੋਗ ਦੇ ਵਾਸਤੇ ਤਕਰੀਬਨ 3.5 ਲੱਖ ਨਵੇਂ ਕੁਨੈਕਸ਼ਨ ਜ਼ਾਰੀ ਕੀਤੇ ਗਏ ਹਨ। ਸੂਬੇ ਦੇ ਵੱਖ-ਵੱਖ ਉਪਭੋਗਤਾਵਾਂ ਨੂੰ ਬਿਜਲੀ ਦੀ ਕੁੱਲ ਵਿਕਰੀ ਜੋ ਸਾਲ 2016-17 ਦੌਰਾਨ 44199 ਐਮ ਯੂ ਸੀ, ਉਹ ਵਧ ਕੇ ਸਾਲ 2017-18 ਦੌਰਾਨ 47330 ਐਮ ਯੂ ਹੋ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

by Ranjit Singh
1 week ago
0

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ 'ਚ FIR ਦਰਜ ਚੰਡੀਗੜ੍ਹ, 4 ਨਵੰਬਰ 2026 (ਵਿਸ਼ਵ ਵਾਰਤਾ): ਨਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 