• Latest
  • Trending
ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

3 years ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

58 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

1 hour ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

4 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

December 20, 2022
in ਖਬਰਾਂ, ਰਾਸ਼ਟਰੀ
ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

3 ਅੱਤਵਾਦੀ ਮਾਰੇ ਗਏ ; ਹਥਿਆਰ ਬਰਾਮਦ

ਚੰਡੀਗੜ੍ਹ, 20ਦਸੰਬਰ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਮੁੰਜ ਮਾਰਗ ਇਲਾਕੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ‘ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਇੱਕ ਏਕੇ 47 ਰਾਈਫਲ ਅਤੇ 2 ਪਿਸਤੌਲ ਬਰਾਮਦ ਹੋਏ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰਕੇ ਸਰਚ ਮੁਹਿੰਮ ਤੇਜ਼ ਕਰ ਦਿੱਤੀ ਹੈ।

Among 03 neutralised local #terrorists, 02 identified as Lateef Lone of #Shopian, involved in #killing of a Kashmiri Pandit Shri Purana Krishna Bhat & Umer Nazir of Anantnag, involved in killing of Till Bahadur Thapa of Nepal. 01 AK 47 rifle & 2 pistols recovered: ADGP Kashmir https://t.co/XhGKmLEfuv

— Kashmir Zone Police (@KashmirPolice) December 20, 2022

ਏਡੀਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਤਿੰਨੋਂ ਅੱਤਵਾਦੀ ਸਥਾਨਕ ਸਨ। ਇਨ੍ਹਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਸ਼ੋਪੀਆਂ ਦਾ ਰਹਿਣ ਵਾਲਾ ਅੱਤਵਾਦੀ ਲਤੀਫ ਲੋਨ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਦੇ ਕਤਲ ਅਤੇ ਅਨੰਤਨਾਗ ਦਾ ਉਮਰ ਨਜ਼ੀਰ ਨੇਪਾਲ ਦੇ ਤਿਲ ਬਹਾਦੁਰ ਥਾਪਾ ਦੇ ਕਤਲ ‘ਚ ਸ਼ਾਮਲ ਸੀ। ਇਸ ਦੇ ਨਾਲ ਹੀ ਤੀਜੇ ਅੱਤਵਾਦੀ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਸ਼ੋਪੀਆਂ ਦੇ ਚੌਧਰੀਗੁੰਡ ਪਿੰਡ ‘ਚ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਘਾਟੀ ਦੇ ਲੋਕਾਂ ‘ਚ ਕਾਫੀ ਗੁੱਸਾ ਹੈ, ਉਨ੍ਹਾਂ ਨੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਵੀ ਕੀਤਾ। ਭੱਟ ਘਰ ਦੇ ਬਾਹਰ ਹੀ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੂੰ ਮੁੰਜ ਮਾਰਗ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਫਿਲਹਾਲ ਸੁਰੱਖਿਆ ਬਲਾਂ ਦੀ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਸਰਚ ਮੁਹਿੰਮ ਜਾਰੀ ਹੈ।

Tags: AK 47 rifleJmuKmrPoliceKashmiri Pandit Shri Purana Krishna BhatShopianEncounterTERRORISTS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

IPL 2026: ਹੈਦਰਾਬਾਦ ਨੇ ਚੇਨਈ ਨੂੰ ਹਰਾ ਕੇ ਪਲੇਆਫ ਵਿੱਚ ਜਗ੍ਹਾ ਕੀਤੀ ਪੱਕੀ

by Ranjit Singh
4 weeks ago
0

IPL 2026: ਹੈਦਰਾਬਾਦ ਨੇ ਚੇਨਈ ਨੂੰ ਹਰਾ ਕੇ ਪਲੇਆਫ ਵਿੱਚ ਜਗ੍ਹਾ ਕੀਤੀ ਪੱਕੀ - ਆਖਰੀ ਚੌਥੇ ਸਥਾਨ ਲਈ ਲੜਾਈ ਪੰਜਾਬ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 