ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤੀ ਜਾਣਕਾਰੀ ਸਾਂਝੀ
ਚੰਡੀਗੜ੍ਹ, 20ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ੍ਹ ਮਿਤੀ 21- 12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ। ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…।
ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…
— Bhagwant Mann (@BhagwantMann) December 20, 2022























