• Latest
  • Trending
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਦਿ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਦਿ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

December 21, 2022
in ਸਿਆਸੀ, ਖਬਰਾਂ, ਪੰਜਾਬ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਦਿ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਦਿ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਚੰਡੀਗੜ੍ਹ, 21 ਦਸੰਬਰ(ਵਿਸ਼ਵ ਵਾਰਤਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਹ ਅੱਜ ਇਥੇ ਇਕ ਹੋਟਲ ਵਿੱਚ “ਦਿ ਕਰੀਅਰਜ਼ ਆਫ ਪੰਜਾਬ, ਸ਼ੇਪਿੰਗ ਫਿਊਚਰ 2022” ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਪੈਦਾ ਹੋਏ ਪੰਜਾਬੀ ਹੀ ਸੂਬੇ ਦੀ ਤਰੱਕੀ ਬਾਰੇ ਸੋਚ ਸਕਦੇ ਹਨ। ਪੰਜਾਬ ਦੇ ਨੌਜਵਾਨ ਉਦਮੀਆਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਜਾ ਕੇ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ, ਇਹੋ ਜਿਹੇ ਹਾਲਾਤਾਂ ਵਿੱਚ ਤੁਸੀਂ ਪੰਜਾਬ ਵਿੱਚ ਰਹਿ ਕੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹੋ, ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਔਰਤਾਂ ਦੇ ਸਮਾਜ ਵਿੱਚ ਪਾਏ ਯੋਗਦਾਨ ਅਨੁਸਾਰ ਉਸ ਦੀ ਇੱਜਤ ਬਰਕਰਾਰ ਰਹਿਣੀ ਚਾਹੀਦੀ ਹੈ, ਕਿਸੇ ਔਰਤ ਨੂੰ ਉਸ ਦੇ ਪਹਿਰਾਵੇ ਤੋ ਨਹੀ ਪਹਿਚਾਨਣਾ ਚਾਹੀਦਾ। ਮੌਜੂਦਾ ਸਮੇਂ ਵਿੱਚ ਵੱਖ ਵੱਖ ਖੇਤਰਾਂ ਵਿਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ । ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ।

ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਉੱਚ ਮੁਕਾਮ ਪ੍ਰਾਪਤ ਕਰਨ ਵਾਲੇ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਲੁਧਿਆਣਾ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਸ੍ਰੀ ਤਰਸੇਮ ਸਿੰਘ ਭਿੰਡਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

by Navjot
2 weeks ago
0

ਕਾਬੁਲ, 30 ਅਕਤੂਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਬਾਗਲਾਨ ਸੂਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਬੱਸ ਦੀ ਤੇਲ ਟੈਂਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 