• Latest
  • Trending
ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੱਲ੍ਹ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ  

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਕੈਨੇਡਾ ਵਿੱਚ ਹਰਿਆਣਾ ਦੇ 23 ਸਾਲਾ ਨੌਜਵਾਨ ਦੀ ਮੌਤ

5 hours ago
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ ‘ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

6 hours ago
Hindi News
English News
Wednesday, July 8, 2026
No Result
View All Result
30 °c
Chandigarh
31 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੱਲ੍ਹ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

December 21, 2022
in ਖਬਰਾਂ, ਫ਼ਾਜਲਿਕਾ
ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੱਲ੍ਹ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਕੱਲ੍ਹ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਫਾਜ਼ਿਲਕਾ, 21 ਦਸੰਬਰ(ਵਿਸ਼ਵ ਵਾਰਤਾ) ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ 22 ਦਸੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਰੋਜਗਾਰ ਵਿਭਾਗ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰੋਜਗਾਰ ਮੇਲੇ ਵਿਚ ਡਾ. ਆਈ.ਟੀ.ਐਮ. ਲਿਮਟਿਡ ਅਤੇ ਬਾਇਜੂਸ ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ  ਡਾ. ਆਈ.ਟੀ.ਐਮ. ਲਿਮਟਿਡ ਕੰਪਨੀ ਵਿਚ ਆਧਾਰ ਕਾਰਡ ਆਪ੍ਰੇਟਰ ਅਸਾਮੀ *ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਆਪ੍ਰੇਟਰ ਅਸਾਮੀ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਦੀ ਤਾਇਨਾਤੀ ਫਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਖੂਈਆਂ ਸਰਵਰ ਵਿਖੇ ਕੀਤੀ ਜਾਵੇਗੀ।ਉਕਤ ਅਸਾਮੀ ਲਈ ਨਿਯੁਕਤ ਹੋਣ ਵਾਲੇ ਉਮੀਦਵਾਰ ਨੂੰ 9200 ਰੁਪਏ ਦੀ ਤਨਖਾਹ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਾਇਜੂਸ ਕੰਪਨੀ ਵਿਖੇ ਅਸਾਮੀ ਲਈ ਉਮੀਦਵਾਰਾਂ ਦੀ ਤਾਇਨਾਤੀ ਸ੍ਰੀ ਗੰਗਾਨਗਰ ਵਿਖੇ ਹੋਵੇਗੀ। ਬਾਇਜੂਸ ਕੰਪਨੀ ਵਿਖੇ ਸਿਰਫ ਲੜਕੇ ਹੀ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 27 ਸਾਲ ਲਾਜਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਬਾਇਜੂਸ ਕੰਪਨੀ *ਚ ਨਿਯੁਕਤ ਹੋਣ ਵਾਲੇ ਉਮੀਦਵਾਰਾਂ ਨੂੰ ਚੰਗਾ ਮਿਹਨਤਾਨਾਂ ਦਿੱਤਾ ਜਾਵੇਗਾ।
ਉਨ੍ਹਾਂ ਨੋਜਵਾਨਾ ਨੂੰ ਅਪੀਲ ਕੀਤੀ ਕਿ ਰੋਜਗਾਰ ਮੇਲੇ ਵਿਚ ਸ਼ਿਰਕਤ ਕੀਤੀ ਜਾਵੇ ਅਤੇ ਨੋਕਰੀ ਲਈ ਅਪਲਾਈ ਕੀਤਾ ਜਾਵੇ ਤਾ ਜ਼ੋ ਵੱਧ ਤੋਂ ਵੱਧ ਨੋਜਵਾਨ ਨੋਕਰੀ ਹਾਸਲ ਕਰ ਸਕਣ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001,  9814543684 ਅਤੇ 8906022220 *ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
July 7, 2026
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
July 7, 2026
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

ਭਾਰਤ – ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss

by Jaspreet Kaur
July 7, 2026
0

ਭਾਰਤ - ਇੰਗਲੈਂਡ ਵਿਚਾਲੇ T-20 ਸੀਰੀਜ਼ ਦਾ ਤੀਜਾ ਮੁਕਾਬਲਾ: ਭਾਰਤ ਨੇ ਜਿੱਤਿਆ Toss - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

by Ranjit Singh
6 days ago
0

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ - ਦੋਵਾਂ ਦੇਸ਼ਾਂ ਦੇ ਨੇਤਾ ਕਈ ਮਹੱਤਵਪੂਰਨ ਮੁੱਦਿਆਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 