ਪੰਜਾਬ ਸਰਕਾਰ ਵੱਲੋਂ ਸਰਦੀ ਦੀਆਂ ਛੁੱਟੀਆਂ ਦਾ ਐਲਾਨ
ਪੜ੍ਹੋ, ਸੂਬੇ ‘ਚ ਕਿਸ ਦਿਨ ਹੋਣਗੀਆਂ ਛੁੱਟੀਆਂ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸਰਦੀ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਸੂਬੇ ਵਿੱਚ 25 ਦਸੰਬਰ ਤੋਂ 1 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ।
























