ਪੰਜਾਬ ‘ਚ ਧੁੰਦ ਦਾ ਫਾਇਦਾ ਚੁੱਕ ਜੇਲ੍ਹਾਂ ਅੰਦਰ ਤਸਕਰੀ: ਅੰਮ੍ਰਿਤਸਰ ਜੇਲ੍ਹ ‘ਚ ਸੁੱਟੀ ਪਾਬੰਦੀਸ਼ੁਦਾ ਸਮਾਨ ਦੀ ਖੇਪ
ਚੰਡੀਗੜ੍ਹ 22 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਕਾਰਨ ਤਸਕਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬਾਹਰੋਂ ਅੰਦਰ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ ਕੀਤੀ ਹੈ। ਸਾਮਾਨ ਜ਼ਬਤ ਕਰਕੇ ਕਾਰਵਾਈ ਲਈ ਪੁਲੀਸ ਨੂੰ ਭੇਜ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਧੁੰਦ ਕਾਰਨ ਜੇਲ੍ਹ ਅੰਦਰ ਤਸਕਰੀ ਦੇ ਮਾਮਲੇ ਵਧਣ ਲੱਗੇ ਹਨ। ਇਨ੍ਹਾਂ ਨੂੰ ਰੋਕਣ ਲਈ ਹਰ ਜੇਲ੍ਹ ਦੀ ਅਚਨਚੇਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਜੇਲ੍ਹ ‘ਚੋਂ 14 ਤਰ੍ਹਾਂ ਦਾ ਸਮਾਨ ਬਰਾਮਦ ਹੋਇਆ ਹੈ। ਜਿਸ ਨੂੰ ਬਾਹਰੋਂ ਸੁੱਟਿਆ ਗਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਇਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Due to dense foggy season, an alert has been raised in all Jails of Punjab regarding the increase number of throws of prohibited articles from outside Jail. In Amritsar 14 throws were recovered by alert Jail officials and following recovery has been made …
Contd.. pic.twitter.com/vaLCPad9p8— Harjot Singh Bains (@harjotbains) December 22, 2022