ਨਵੀਂ ਦਿੱਲੀ, 5 ਮਈ – ਚੇਨੱਈ ਦੀ ਟੀਮ ਨੇ ਟੌਸ ਜਿੱਤ ਕੇ ਬੰਗਲੌਰ ਦੀ ਟੀਮ ਨੂੰ ਪਹਿਲਾਂ ਬੱਲੇਬਾਜੀ ਲਈ ਸੱਦਿਆ ਹੈ| ਮਹਿੰਦਰ ਸਿੰਘ ਧੋਨੀ ਦੀ ਚੇਨੱਈ ਸੁਪਰ ਕਿੰਗਸ ਪੁਆਇੰਟ ਟੇਬਲ ਵਿਚ ਚੋਟੀ ਉਤੇ ਹੈ, ਜਦੋਂ ਕਿ ਵਿਰਾਟ ਕੋਹਲੀ ਦੀ ਟੀਮ 6 ਅੰਕਾਂ ਨਾਲ ਛੇਵੇਂ ਸਥਾਨ ਉਤੇ ਹੈ| ਬੰਗਲੌਰ ਨੂੰ ਮੁਕਾਬਲੇ ਵਿਚ ਬਣੇ ਰਹਿਣ ਲਈ ਆਪਣੇ ਸਾਰੇ ਮੈਚ ਜਿੱਤਣੇ ਜਰੂਰੀ ਹਨ|
IPL ਦੇ 49ਵੇਂ ਮੈਚ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ
IPL ਦੇ 49ਵੇਂ ਮੈਚ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ ਚੇਨਈ ਸੁਪਰ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)...