• Latest
  • Trending
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ- ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ- ਲਾਲ ਚੰਦ ਕਟਾਰੂਚੱਕ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ- ਲਾਲ ਚੰਦ ਕਟਾਰੂਚੱਕ

December 29, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ- ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ- ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, ਦਸੰਬਰ 29(ਵਿਸ਼ਵ ਵਾਰਤਾ)-:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ।

ਸਰਕਾਰ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ 184.45 ਲੱਖ ਮੀਟਰਕ ਟਨ ਦੇ ਟੀਚੇ ਵਿੱਚੋਂ 182.11 ਲੱਖ ਮੀਟ੍ਰਿਕ ਟਨ (ਐਲਐਮਟੀ) ਝੋਨੇ ਦੀ ਖਰੀਦ ਕੀਤੀ ਗਈ। ਇਹ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ 2060 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਕੀਤੀ ਗਈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਖਰੀਦ ਦੇ ਨਾਲ-ਨਾਲ ਚੁਕਾਈ ਵੀ ਸਮੇਂ ਸਿਰ ਕੀਤੀ ਗਈ। ਖਰੀਦ ਦੇ 4 ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ।

ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ 583 ਜਨਤਕ ਥਾਵਾਂ ਅਤੇ 37 ਚੌਲ ਮਿੱਲਾਂ ਨੂੰ ਅੰਤਰਿਮ ਖਰੀਦ ਕੇਂਦਰ ਘੋਸ਼ਿਤ ਕਰਨ ਤੋਂ ਇਲਾਵਾ ਮੰਡੀਆਂ ਵਿੱਚ 1806 ਰਵਾਇਤੀ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਫਿਰ ਅਲਾਟਮੈਂਟ ਕੀਤੀ ਗਈ। ਐਫਸੀਆਈ ਸਮੇਤ ਸਰਕਾਰੀ ਖਰੀਦ ਏਜੰਸੀਆਂ ਨੇ ਸੂਬੇ ਦੀਆਂ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਲਈ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ ਗਈ।

ਵਿਭਾਗ ਅਤੇ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਅੰਤਰਰਾਜੀ ਬੈਰੀਅਰਾਂ ‘ਤੇ ਨਾਕੇ ਲਗਾ ਕੇ ਦੂਜੇ ਰਾਜਾਂ ਤੋਂ ਆ ਰਹੇ ਗੈਰ-ਕਾਨੂੰਨੀ ਝੋਨੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਪੰਜਾਬ ਪੁਲਿਸ ਦਾ ਯੋਗਦਾਨ ਵੀ ਸ਼ਲਾਘਾਯੋਗ ਹੈ।

ਸੂਬਾ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਆਪਣਾ ਤਜਰਬਾ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

by Ankit
2 weeks ago
0

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ ਸਮਾਗਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 