• Latest
  • Trending
ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ – ਮੀਤ ਹੇਅਰ 

ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ – ਮੀਤ ਹੇਅਰ 

4 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

36 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ – ਮੀਤ ਹੇਅਰ 

January 2, 2023
in ADMINISTRATION, MOHALI, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮੋਗਾ, ਰੂਪਨਗਰ, ਲੁਧਿਆਣਾ
ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ – ਮੀਤ ਹੇਅਰ 

ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆਂ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ – ਮੀਤ ਹੇਅਰ 

ਚੰਡੀਗੜ੍ਹ, 2 ਜਨਵਰੀ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸੇਵਾ ਕੇਂਦਰਾਂ ਜ਼ਰੀਏ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਵਿਸ਼ਸ਼ੇ ਉਪਰਾਲੇ ਕੀਤੇ ਗਏ। ਬੀਤੇ ਸਾਲ 2022 ਵਿੱਚ ਨਵੀਆਂ ਪਹਿਲਕਦਮੀਆਂ ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ।ਸਾਲ ਦੇ ਅਖੀਰਲੇ ਮਹੀਨੇ ਮਨਾਏ ਗਏ ‘ਸੁਚੱਜੇ ਪ੍ਰਸ਼ਾਸਨ ਸਪਤਾਹ’ ਦੌਰਾਨ ਪੰਜਾਬ ਦੇਸ਼ ਦੇ ਪਹਿਲੇ ਤਿੰਨ ਸੂਬਿਆਂ ਵਿੱਚੋਂ ਇਕ ਰਿਹਾ ਜਿੱਥੇ ਲੋਕਾਂ ਨੂੰ ਵੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

ਪ੍ਰਸ਼ਾਸਨਿਕ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਦੇ ਨਿਵੇਕਲੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ 128 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ। ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦਾ ਸਮਾਂ ਵਧਾਇਆ ਗਿਆ ਅਤੇ ਵੀਕੈਂਡ ਵਾਲੇ ਦਿਨਾਂ ਵਿੱਚ ਦਫਤਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਲੋਕਾਂ ਨੂੰ ਮੋਬਾਈਲ ਜ਼ਰੀਏ ਡਿਜੀਟਲ ਦਸਤਖਤ ਵਾਲੇ ਸਰਟੀਫਿਕੇਟ ਮਿਲਣੇ ਸ਼ੁਰੂ ਹੋਏ ਜਿਸ ਦਾ ਫਾਇਦਾ 7.5 ਲੱਖ ਲੋਕਾਂ ਨੂੰ ਪੁੱਜਾ। ਹੋਲੋਗ੍ਰਾਮ ਵਾਲੇ ਸਰਟੀਫਿਕੇਟ ਮਿਲਣ ਕਾਰਨ ਲੋਕਾਂ ਨੂੰ ਮੁੜ ਨਵਾਂ ਸਰਟੀਫਿਕੇਟ ਲਈ ਦਫਤਰ ਦੇ ਗੇੜੇ ਨਹੀਂ ਮਾਰਨੇ ਪੈਣਗੇ।

ਸੇਵਾ ਕੇਂਦਰਾਂ ਵਿੱਚ ਸੱਤ ਸੇਵਾਵਾਂ ਲਈ ਫਾਰਮ ਨਾ ਭਰਨ ਦੀ ਸਹੂਲਤ ਦੀ ਸ਼ੁਰੂਆਤ ਕੀਤੀ। ਨਾਗਰਿਕ ਸਿਰਫ ਆਪਣੇ ਅਸਲ ਲੋੜੀਦੇ ਦਸਤਵੇਜ਼ ਲੈ ਕੇ ਨੇੜੇ ਦੇ ਸੇਵਾ ਕੇਂਦਰ ‘ਤੇ ਜਾਵੇਗਾ ਜਿਥੇ ਸੇਵਾ ਕੇਂਦਰ ਦਾ ਅਪਰੇਟਰ ਅਸਲ ਦਸਤਵੇਜ਼ਾਂ ਤੋ ਦੇਖ ਕੇ ਹੀ ਸਾਰਾ ਫਾਰਮ ਆਨ-ਲਾਈਨ ਸਿਸਟਮ ਵਿੱਚ ਭਰੇਗਾ। ਇਸ ਸਹੂਲਤ ਦਾ 25,263 ਲੋਕਾਂ ਦਾ ਫਾਇਦਾ ਹੋਇਆ। ਪਹਿਲੇ ਪੜਾਅ ਵਿੱਚ ਆਮਦਨ ਸਰਟੀਫਿਕੇਟ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਆਮਦਨ ਅਤੇ ਸੰਪਤੀ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ ਅਤੇ ਸੀਨੀਅਰ ਸਿਟੀਜਨ ਸ਼ਨਾਖਤੀ ਕਾਰਡ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ।

ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਨਿਰੰਤਰ ਲੈਣ ਅਤੇ ਫੀਲਡ ਦੌਰਿਆਂ ਦਾ ਇਹ ਫਾਇਦਾ ਹੋਇਆ ਕਿ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟੀ। ਮਾਰਚ ਮਹੀਨੇ 1.49 ਫੀਸਦੀ ਕੇਸ ਬਕਾਇਆ ਪਏ ਸਨ ਜੋ ਕਿ ਦਸੰਬਰ ਮਹੀਨੇ ਸਿਰਫ 0.40 ਫੀਸਦੀ ਰਹਿ ਗਏ। ਇਸੇ ਤਰ੍ਹਾਂ ਕੇਸ ਵਾਪਸ ਭੇਜਣ ਦੀ ਦਰ ਵਿੱਚ ਵੀ 33 ਫੀਸਦੀ ਦੀ ਵੀ ਵੱਡੀ ਗਿਰਾਵਟ ਆਈ।

ਹੋਰਨਾਂ ਪਹਿਲਕਦਮੀਆਂ ਵਿੱਚ ਈ-ਲਰਨਰ ਲਾਇਸੈਂਸ, ਸੂਬਾ ਸਰਕਾਰ ਵੱਲੋਂ ਪਹਿਲਾ ਪੇਪਰ ਰਹਿਤ ਬਜਟ ਪੇਸ਼ ਕਰਨਾ, ਈ-ਸਟੈਂਪ ਦੀ ਸ਼ੁਰੂਆਤ, ਮਿਊਚਲ ਲੈਂਡ ਪਾਰਟੀਸ਼ੀਅਨ ਪੋਰਟਲ ਸ਼ੁਰੂ ਕਰਨਾ ਅਤੇ ਲੋਕਾਂ ਨੂੰ ਘਰ ਬੈਠਿਆਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਮਿਲਣਾ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਰਹੀਆਂ। ਇਸ ਤੋਂ ਇਲਾਵਾ ਬੇਲੋੜੇ ਕਾਗਜ਼ਾਂ ਦੀ ਵਰਤੋਂ ਘਟਾਉਣ ਲਈ ਲੋਕਾਂ ਤੋਂ ਫੀਡਬੈਕ ਲੈਣ ਲਈ ਪੋਰਟਲ ਸ਼ੁਰੂ ਕਰਨ ਦਾ ਫੈਸਲਾ

——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
4 weeks ago
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 