ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਵਿਭਾਗ ਅਤੇ ਪੀ ਏ ਯੂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਚੰਡੀਗੜ੍ਹ 3 ਜਨਵਰੀ ( ਵਿਸ਼ਵ ਵਾਰਤਾ)-
ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ…
ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ… pic.twitter.com/RJaT64iXmd
— Bhagwant Mann (@BhagwantMann) January 3, 2023