• Latest
  • Trending
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

4 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

6 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

January 3, 2023
in ਸਿਆਸੀ, ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ

ਫਾਜਿਲਕਾ, 3 ਜਨਵਰੀ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਪਿਛਲੇ 8 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣੇ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ madhaar ਐਪ ਰਾਹੀਂ ਜਾਂ ਆਫਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ ਤੇ ਪ੍ਰਮਾਣਿਕ ਦਸਤਾਵੇਜ਼ਾਂ ਦੇ ਨਾਲ ਆਧਾਰ ਨੂੰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਵਿਲੱਖਣ 12-ਅੰਕਾਂ ਵਾਲਾ ਪਛਾਣ ਨੰਬਰ ਭਾਰਤ ਵਿੱਚ ਵਸਨੀਕਾਂ ਦੀ ਪਛਾਣ ਦੇ ਇੱਕ ਸਰਵ-ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ। ਆਧਾਰ ਵਿੱਚ ਦਸਤਾਵੇਜ਼ਾਂ ਨੂੰ ਅੱਪਡੇਟ ਰੱਖਣਾ ਜੀਵਨ ਦੀ ਸੌਖ, ਬਿਹਤਰ ਸੇਵਾ ਪ੍ਰਦਾਨ ਕਰਨ ਵਿੱਚ ਮੱਦਦ ਕਰਨ ਦੇ ਨਾਲ-ਨਾਲ ਸਹੀ ਪ੍ਰਮਾਣਿਕਤਾ ਨੂੰ ਵੀ ਸਮਰੱਥ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਸਨੀਕਾਂ ਦੇ ਹਿੱਤ ਵਿੱਚ ਹੈ ਕਿ ਉਹ ਆਪਣੇ ਆਧਾਰ ਨੂੰ ਪਛਾਣ ਦੇ ਮੌਜੂਦਾ ਸਬੂਤ ਅਤੇ ਪਤੇ ਦੇ ਸਬੂਤ ਦੇ ਨਾਲ ਸਮੇਂ-ਸਮੇਂ ਤੇ ਅਪਡੇਟ ਕਰਵਾਉਂਦੇ ਰਹਿਣ ਕਿਉਂਕਿ ਵੱਡੀ ਗਿਣਤੀ ਵਿੱਚ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਅਤੇ ਵਿੱਤੀ ਸੰਸਥਾਵਾਂ ਜਿਵੇਂ ਕਿ ਬੈਂਕ ਆਦਿ ਆਪਣੇ ਗਾਹਕਾਂ ਨੂੰ ਪ੍ਰਮਾਣਿਤ ਕਰਨ ਅਤੇ ਆਨਬੋਰਡ ਕਰਨ ਲਈ ਆਧਾਰ ਦੀ ਵਰਤੋਂ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਆਧਾਰ ਨੂੰ ਅਪਡੇਟ ਕਰਨ ਦੇ ਨਾਲ-ਨਾਲ 5 ਅਤੇ 15 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਮੀਟ੍ਰਿਕ ਅੱਪਡੇਟ ਕਰਵਾਉਣਾ ਵੀ ਯਕੀਨੀ ਬਣਾਉਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 