ਚੰਡੀਗੜ, 7 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਸ਼ੁਰੂ ਹੋ ਚੁਕੀ ਹੈ। ਲੁਧਿਆਣਾ, ਮੋਗਾ, ਕਪੂਰਥਲਾ ਵਿਚ ਇਸ ਸਮੇਂ ਬਾਰਿਸ਼ ਪੈ ਰਹੀ ਹੈ।
ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਪੰਜਾਬ ਸਮੇਤ ਕਈ ਸੂਬਿਆਂ ਵਿਚ ਅੱਜ ਤੇ ਭਲਕੇ ਤੇਜ਼ ਬਾਰਿਸ਼ ਤੇ ਹਨ੍ਹੇਰੀ ਚੱਲੇਗੀ।
ਇਸ ਦੌਰਾਨ ਰਾਜਧਾਨੀ ਚੰਡੀਗੜ ਤੇ ਆਸ ਪਾਸ ਦੇ ਇਲਾਕੇ ਵਿਚ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆ ਹਨ।