• Latest
  • Trending
ਕੈਪਟਨ ਅਮਰਿੰਦਰ ਸਿੰਘ ਵਲੋਂ ਨਮਾਜ਼ ਬਾਰੇ ਖੱਟੜ ਦੇ ਬਿਆਨ ਦੀ ਤਿੱਖੀ ਆਲੋਚਨਾ 

ਕੈਪਟਨ ਅਮਰਿੰਦਰ ਸਿੰਘ ਵਲੋਂ ਨਮਾਜ਼ ਬਾਰੇ ਖੱਟੜ ਦੇ ਬਿਆਨ ਦੀ ਤਿੱਖੀ ਆਲੋਚਨਾ 

9 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

28 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

46 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵਲੋਂ ਨਮਾਜ਼ ਬਾਰੇ ਖੱਟੜ ਦੇ ਬਿਆਨ ਦੀ ਤਿੱਖੀ ਆਲੋਚਨਾ 

May 7, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵਲੋਂ ਨਮਾਜ਼ ਬਾਰੇ ਖੱਟੜ ਦੇ ਬਿਆਨ ਦੀ ਤਿੱਖੀ ਆਲੋਚਨਾ 

• ਭਾਜਪਾ ‘ਤੇ ਦੇਸ਼ ਦੇ ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਦਾ ਦੋਸ਼
• ਕਠੂਆ ਮਾਮਲੇ ਦੀ ਪਠਾਨਕੋਟ ਵਿਖੇ ਸੁਣਵਾਈ ਦੌਰਾਨ ਪੂਰੀ ਸੁਰੱਖਿਆ ਦੇਣ ਦਾ ਭਰੋਸਾ, ਅਦਾਲਤੀ ਪ੍ਰਕ੍ਰਿਆ  ਨੂੰ ਬਣਾਏ ਰੱਖਣ ਲਈ ਵਚਨਬੱਧਤਾ ਪ੍ਰਗਟਾਈ
• ਲਾਡੀ ਵਿਰੁਧ ਐਫ ਆਈ ਆਰ ਦੇ ਮਾਮਲੇ ‘ਤੇ ਚੋਣ ਕਮਿਸ਼ਨ ਨੂੰ ਐਸ ਐਚ ਓ ਦੀ ਭੂਮਿਕਾ ਦਾ ਜਾਇਜਾ ਲੈਣ ਦੀ ਅਪੀਲ, ਇਸ ਨੂੰ ਸਿਆਸੀ ਸਾਜਿਸ਼ ਦੱਸਿਆ
ਚੰਡੀਗੜ, 7 ਮਈ (ਵਿਸ਼ਵ ਵਾਰਤਾ) : ਸਿਰਫ ਮਸਜਿਦ ਵਿਚ ਨਮਾਜ਼ ਅਦਾ ਕਰਨ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਐਮ ਐਲ ਖੱਟੜ ਦੇ ਬਿਆਨ ‘ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਮਾਹੌਲ ਨੂੰ ਫ਼ਿਰਕੂ ਰੰਗ ਦੇਣ ਦੀ ਕੋਸ਼ਿਸ ਕਰ ਰਹੀ ਹੈ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾ ਦੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਭਾਰਤ ਇਕ ਗਣਰਾਜ ਦੇਸ਼ ਹੈ ਜਿਸ ਕਰਕੇ ਨਾ ਹੀ ਖੱਟੜ ਅਤੇ ਨਾ ਹੀ ਕਿਸੇ ਹੋਰ ਕੋਲ ਲੋਕਾਂ ਨੂੰ ਇਹ ਨਿਰਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਆਪਣੀ ਪ੍ਰਾਰਥਨਾ ਕਿੱਥੇ ਕਰਨ ਜਾ ਕਿੱਥੇ ਨਾ ਕਰਨ।
ਸ੍ਰੀ ਖੱਟੜ ਵਲੋਂ ਜਾਰੀ ਵਿਵਾਦਪੂਰਨ ਟਿਪਣੀ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੇ ਖਿਆਲ ਅਨੁਸਾਰ ਭਾਰਤੀ ਜਨਤਾ ਪਾਰਟੀ ਵੋਟਾਂ ਦਾ ਲਾਹਾ ਲੈਣ ਲਈ ਧਰਮ ਦੇ ਆਧਾਰ ‘ਤੇ ਸਮਾਜ ਨੂੰ ਵੰਡਣਾ ਚਾਹੁੰਦੀ ਹੈ।
ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਕਠੂਆ ਬਲਾਤਕਾਰ-ਹੱਤਿਆ ਮਾਮਲਾ ਪਠਾਨਕੋਟ ਵਿਖੇ ਤਬਦੀਲ ਕਰਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਅਦਾਲਤੀ ਪ੍ਰਕਿਰਿਆ ਦੌਰਾਨ ਪੀੜਤ ਪਰਿਵਾਰ, ਵਕੀਲ ਅਤੇ ਹੋਰਾਂ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਦਾਲਤੀ ਪ੍ਰਕਿਰਿਆ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ।
ਆਉਂਦੀ ਉਪ-ਚੋਣ ਲਈ ਕਾਂਗਰਸ ਦੇ ਉਮੀਦਵਾਰ ਵਿਰੁਧ ਸ਼ਾਹਕੋਟ ਦੇ ਐਸ ਐਚ ਓ ਵਲੋਂ ਆਪਣੇ ਆਪ ਐਫ ਆਈ ਆਰ ਦਰਜ ਕਰਨ ਦੇ ਸਵਾਲ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਇਸ ਨੂੰ ਸਿਆਸੀ ਸਾਜਿਸ਼ ਦੱਸਿਆ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਸ਼ਾਮਲ ਸਿਆਸਤਦਾਨਾ ਅਤੇ ਐਸ ਐਚ ਓ ਦੀ ਭੂਮਿਕਾ ਦੇ ਮਾਮਲੇ ਜੀ ਜਾਂਚ ਕਰਨ ਅਤੇ ਜਾਇਜ਼ਾ ਲਏ।
ਇਸ ਤੋਂ ਪਹਿਲਾਂ ਜ਼ਿਲ•ੇ ਵਿਚੋ ਤਬਦੀਲ ਹੋਣ ਕਾਰਨ ਪ੍ਰੇਸ਼ਾਨ ਹੋਇਆ ਐਸ ਐਚ ਓ ਦੇ ਆਮ ਆਦਮੀ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਦੇ ਸੰਪਰਕ ਵਿਚ ਹੋਣ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਹਰਦੇਵ ਸਿੰਘ ਲਾਡੀ ਵਿਰੁੱਧ ਐਫ ਆਈ ਆਰ ਇਸੇ ਦਾ ਹੀ ਨਤੀਜਾ ਲੱਗਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਪੁਲਿਸ ਨੂੰ ਸਿਰਫ਼ ਲਾਡੀ ਵਿਰੁੱਧ ਸ਼ਿਕਾਇਤ ਦੀ ਜਾਂਚ ਕਰਨ ਲਈ ਆਖਿਆ ਸੀ ਪਰ ਐਸ ਐਚ ਓ ਨੇ ਕਾਹਲੀ ਵਿਚ ਅਣਕਿਆਸੀ ਕਾਰਵਾਈ ਕਰਦੇ ਹੋਏ ਐਫ ਆਈ ਆਰ ਦਰਜ ਕਰ ਦਿੱਤੀ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜਾਂ ਕਿਸੇ ਹੋਰ ਵਿਰੁਧ ਉਦੋਂ ਤੱਕ ਕਾਰਵਾਈ ਤੋਂ ਇਨਕਾਰ ਕਰ ਦਿਤਾ ਜਦੋਂ ਤੱਕ ਉਨ•ਾਂ ਵਿਰੁਧ ਨਸ਼ਿਆਂ ਦੇ ਮਾਮਲੇ ਵਿਚ ਸ਼ਾਮਲ ਹੋਣ ਦੇ ਚੌਖੇ ਸਬੂਤ ਨਹੀਂ ਮਿਲ ਜਾਂਦੇ। ਉਨ•ਾਂ ਕਿਹਾ ਕਿ ਇਸ ਮਾਮਲੇ ਦਾ ਜਾਇਜ਼ਾ ਈ ਡੀ ਵਲੋਂ ਲਿਆ ਜਾ ਰਿਹਾ ਹੈ ਅਤੇ ਇਸ ਉੱਤੇ ਹਾਈਕੋਰਟ ਨਿਗਾਹ ਰੱਖ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਐਸ ਟੀ ਐਫ ਵਧੀਆ ਕੰਮ ਕਰ ਰਹੀ ਹੈ। ਇਸ ਨੇ ਪਹਿਲਾਂ ਹੀ 15 ਹਜ਼ਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਵੱਡੀਆਂ ਮੱਛੀਆਂ ਦੇਸ਼ ਵਿਚੋਂ ਫਰਾਰ ਹੋ ਗਈਆਂ ਹਨ ਜਿਨ•ਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਇਕ ਵੱਡੇ ਲੀਡਰ ਨੂੰ ਹਾਂਗ ਕਾਂਗ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਪੰਜਾਬ ਸਰਕਾਰ ਉਸ ਦੀ ਹਵਾਲਗੀ ਦੀ ਮੰਗ ਕਰੇਗੀ।
ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਹਲਫਨਾਮੇ ਸਬੰਧੀ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੋਹਰਾਇਆ ਕਿ ਉਹ ਉਸ ਸਟੈਂਡ ਤੋਂ ਪਿੱਛੇ ਨਹੀਂ ਹੱਟ ਸਕਦੇ ਸਨ ਜੋ ਪਹਿਲਾਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਵਿਚ ਲਿਆ ਗਿਆ ਸੀ। ਉਨ•ਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸਿੱਧੂ ਦੇ ਪੂਰੇ ਸਮੱਰਥਕ ਹਨ। ਉਨ•ਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਦਾਲਤ ਇਸ ਬਾਰੇ ਫੈਸਲਾ ਦਿੰਦੇ ਹੋਏ ਸਿੱਧੂ ਦੇ ਦੇਸ਼ ਲਈ ਮਹਾਨ ਯੋਗਦਾਨ ਨੂੰ ਸਾਹਮਣੇ ਰੱਖੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

by Navjot
3 weeks ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 