• Latest
  • Trending
ਭਾਰਤੀ ਕਿਸਾਨ ਯੂਨੀਅਨ  (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਜਾਮ ਕੀਤੇ 32 ਟੌਲ ਪਲਾਜੇ

4 years ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

16 minutes ago
ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

39 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

1 hour ago
Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

2 hours ago
Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

3 hours ago
Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !

National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !

Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ

5 hours ago
Hindi News
English News
Sunday, October 25, 2026
No Result
View All Result
30 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ  (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਜਾਮ ਕੀਤੇ 32 ਟੌਲ ਪਲਾਜੇ

January 5, 2023
in ADMINISTRATION, ਸਿਆਸੀ, ਖਬਰਾਂ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ  (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਜਾਮ ਕੀਤੇ 32 ਟੌਲ ਪਲਾਜੇ

ਭਾਰਤੀ ਕਿਸਾਨ ਯੂਨੀਅਨ  (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਜਾਮ ਕੀਤੇ 32 ਟੌਲ ਪਲਾਜੇ

ਚੰਡੀਗੜ੍ਹ, 5 ਜਨਵਰੀ (ਵਿਸ਼ਵ ਵਾਰਤਾ)- :ਕਈ ਹਫ਼ਤਿਆਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਫ਼ੀ ਟੌਲ ਪਲਾਜੇ ਜਾਮ ਕਰਨ ਦੇ ਲੋਕ ਪੱਖੀ ਐਕਸ਼ਨ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 32 ਟੌਲ ਪਲਾਜ਼ਿਆਂ ‘ਤੇ 12 ਤੋਂ 3 ਵਜੇ ਤੱਕ ਐਕਸ਼ਨ ਕੀਤਾ ਗਿਆ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕੁੱਝ ਥਾਵਾਂ ‘ਤੇ ਹਮਾਇਤੀ ਸ਼ਮੂਲੀਅਤ ਕੀਤੀ ਗਈ ਅਤੇ ਬਾਕੀ ਸਭ ਥਾਂਵਾਂ ‘ਤੇ ਜਥੇਬੰਦੀ ਵੱਲੋਂ ਟੌਲ ਪਲਾਜੇ ਜਾਮ ਕੀਤੇ ਗਏ। ਜਥੇਬੰਦੀ ਅਨੁਸਾਰ ਬਹੁਤੀਆਂ ਥਾਵਾਂ ‘ਤੇ ਔਰਤਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਇਨਸਾਫਪਸੰਦ ਲੋਕ ਸ਼ਾਮਲ ਹੋਏ। ਕਈ ਥਾਵਾਂ ‘ਤੇ ਹਮਾਇਤੀ ਜਥੇਬੰਦੀਆਂ ਜਲ ਸਪਲਾਈ ਠੇਕਾ ਕਾਮੇ, ਪੀ ਆਰ ਟੀ ਸੀ ਮੁਲਾਜ਼ਮ, ਬਿਜਲੀ ਕਾਮੇ,ਖੇਤ ਮਜ਼ਦੂਰ ਅਤੇ ਹੋਰਨਾਂ ਕਿਰਤੀ ਤਬਕਿਆਂ ਨੇ ਵੀ ਸ਼ਮੂਲੀਅਤ ਕੀਤੀ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਾਲਮ ਔਰੰਗਜ਼ੇਬ ਹਕੂਮਤ ਦੇ ਜਜ਼ੀਆ ਟੈਕਸ ਵਾਂਗ ਹੀ ਮੌਜੂਦਾ ਲੋਕਦੋਖੀ ਹਾਕਮਾਂ ਵੱਲੋਂ ਟੌਲ ਟੈਕਸ ਵੀ ਦੇਸ਼ ਦੇ ਲੋਕਾਂ ਉੱਤੇ ਸਰਾਸਰ ਨਜਾਇਜ਼ ਮੜ੍ਹਿਆ ਗਿਆ ਹੈ, ਕਿਉਂਕਿ ਹਰ ਵਹੀਕਲ ਦੀ ਰਜਿਸਟ੍ਰੇਸ਼ਨ ਮੌਕੇ ਭਾਰੀ ਰੋਡ ਟੈਕਸ ਪਹਿਲਾਂ ਹੀ ਵਸੂਲ ਲਿਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਟੌਲ ਪਲਾਜੇ ਬੰਦ ਕੀਤੇ ਜਾਣ। ਬੁਲਾਰਿਆਂ ਵੱਲੋਂ ਸ਼ਰਾਬ ਫੈਕਟਰੀ ਜ਼ੀਰਾ ਦੇ ਜਾਨਲੇਵਾ ਪ੍ਰਦੂਸ਼ਣ ਵਿਰੁੱਧ ਅਤੇ ਲਤੀਫਪੁਰਾ ਬਸਤੀ ਦੇ ਦਰਿੰਦਗੀ ਭਰੇ ਨਜਾਇਜ਼ ਉਜਾੜੇ ਵਿਰੁੱਧ ਜਾਨਹੂਲਵੇਂ ਜਨਤਕ ਘੋਲਾਂ ਦੀ ਡਟਵੀਂ ਹਮਾਇਤ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
October 25, 2026
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

by Ranjit Singh
October 25, 2026
0

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਦੂਜਾ ਵਨਡੇ ਮੁਕਾਬਲਾ ਜਾਰੀ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ...

Most Popular

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
2 weeks ago
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 