• Latest
  • Trending
ਇੰਡੀਗੋ ਫਲਾਈਟ ‘ਚ 3 ਸ਼ਰਾਬੀ ਯਾਤਰੀਆਂ ਨੇ ਕੈਪਟਨ ਅਤੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, 2 ਗ੍ਰਿਫਤਾਰ

ਇੰਡੀਗੋ ਫਲਾਈਟ ‘ਚ 3 ਸ਼ਰਾਬੀ ਯਾਤਰੀਆਂ ਨੇ ਕੈਪਟਨ ਅਤੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, 2 ਗ੍ਰਿਫਤਾਰ

4 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

45 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

49 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

57 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੰਡੀਗੋ ਫਲਾਈਟ ‘ਚ 3 ਸ਼ਰਾਬੀ ਯਾਤਰੀਆਂ ਨੇ ਕੈਪਟਨ ਅਤੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, 2 ਗ੍ਰਿਫਤਾਰ

January 9, 2023
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ
ਇੰਡੀਗੋ ਫਲਾਈਟ ‘ਚ 3 ਸ਼ਰਾਬੀ ਯਾਤਰੀਆਂ ਨੇ ਕੈਪਟਨ ਅਤੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, 2 ਗ੍ਰਿਫਤਾਰ

ਇੰਡੀਗੋ ਫਲਾਈਟ ‘ਚ 3 ਸ਼ਰਾਬੀ ਯਾਤਰੀਆਂ ਨੇ ਕੈਪਟਨ ਅਤੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, 2 ਗ੍ਰਿਫਤਾਰ

ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਦਿੱਲੀ-ਪਟਨਾ ਇੰਡੀਗੋ ਫਲਾਈਟ ‘ਚ ਤਿੰਨ ਨੌਜਵਾਨਾਂ ਨੇ ਹੰਗਾਮਾ ਕਰ ਦਿੱਤਾ। ਤਿੰਨੋਂ ਸ਼ਰਾਬੀ ਸਨ। ਇਸ ਦੌਰਾਨ ਏਅਰ ਹੋਸਟੈੱਸ ਨੇ ਜਦੋਂ ਉਨ੍ਹਾਂ  ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਏਅਰ ਹੋਸਟੇਸ ਨਾਲ ਦੁਰਵਿਵਹਾਰ ਅਤੇ ਫਲਰਟ ਵੀ ਕੀਤਾ।

ਪਾਇਲਟ ਦੀ ਸ਼ਿਕਾਇਤ ਮੁਤਾਬਕ ਤਿੰਨਾਂ ਦੀ ਲੜਾਈ ਵੀ ਹੋਈ ਸੀ। ਦੂਜੇ ਪਾਸੇ ਪਾਇਲਟ ਨੇ ਇਸ ਬਾਰੇ ਪਟਨਾ ਦੇ ਏਅਰਪੋਰਟ ਥਾਣੇ ‘ਚ ਲਿਖਤੀ ਸ਼ਿਕਾਇਤ ਕੀਤੀ ਹੈ। ਇਹ ਫਲਾਈਟ 6E-6383 ਐਤਵਾਰ ਰਾਤ 8.55 ਵਜੇ ਪਟਨਾ ਏਅਰਪੋਰਟ ਪਹੁੰਚੀ। ਪੁਲਿਸ ਮੁਤਾਬਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਤਿੰਨੋਂ ਬਿਹਾਰ ਦੇ ਰਹਿਣ ਵਾਲੇ ਹਨ, ਇੱਕ ਹੋਰ  ਯਾਤਰੀ ਨੇ ਵੀ ਸ਼ਿਕਾਇਤ ਦਿੱਤੀ ਹੈ
ਸ਼ਿਕਾਇਤ ਮੁਤਾਬਕ, ‘ਤਿੰਨਾਂ ਨੌਜਵਾਨਾਂ ਨੇ ਫਲਾਈਟ ‘ਚ ਸਵਾਰ ਹੁੰਦੇ ਹੀ ਹੰਗਾਮਾ ਸ਼ੁਰੂ ਕਰ ਦਿੱਤਾ। ਜਦੋਂ ਏਅਰ ਹੋਸਟੈੱਸ ਨੇ ਰੌਲਾ ਨਾ ਪਾਉਣ ਲਈ ਕਿਹਾ ਤਾਂ ਉਨ੍ਹਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਤਿੰਨੋਂ ਬਿਹਾਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੇ ਨਾਂ ਰੋਹਿਤ ਕੁਮਾਰ, ਨਿਤਿਨ ਕੁਮਾਰ ਅਤੇ ਤੀਜੇ ਦਾ ਨਾਂ ਪਿੰਟੂ ਕੁਮਾਰ ਹੈ।
ਇਸ ਪੂਰੀ ਘਟਨਾ ਤੋਂ ਬਾਅਦ ਪਾਇਲਟ ਨੇ ਏਅਰਪੋਰਟ ਅਥਾਰਟੀ ਅਤੇ ਸੀਆਈਐਸਐਫ ਨੂੰ ਸੂਚਿਤ ਕੀਤਾ। ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਤਿੰਨੋਂ ਆਪਣੇ ਆਪ ਨੂੰ ਕਿਸੇ ਸਿਆਸੀ ਪਾਰਟੀ ਨਾਲ ਸਬੰਧਤ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਦਾ ਖਾਸ ਵਿਅਕਤੀ ਦੱਸਣ ਲੱਗੇ। ਹਾਲਾਂਕਿ ਇਸ ਦੌਰਾਨ ਤੀਜਾ ਸਾਥੀ ਪਿੰਟੂ ਮੌਕਾ ਦੇਖ ਕੇ ਫਰਾਰ ਹੋ ਗਿਆ। ਜਦੋਂਕਿ ਏਅਰਪੋਰਟ ਥਾਣੇ ਦੀ ਪੁਲਿਸ ਨੂੰ ਸੀ.ਆਈ.ਐਸ.ਐਫ. ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

HYLO Open : ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ;ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਬਣੇ ਚੈਂਪੀਅਨ

HYLO Open : ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ;ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਬਣੇ ਚੈਂਪੀਅਨ

by Navjot
2 weeks ago
0

  ਨਵੀਂ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤ ਲਈ ਇੱਕ ਬੇਹੱਦ ਸ਼ਾਨਦਾਰ ਹਫ਼ਤੇ ਦੌਰਾਨ, ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 