ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਲਾਏ ਚੇਅਰਮੈਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਤੁਸੀਂ ਵੀ ਦੇਖੋ ਪੂਰੀ ਸੂਚੀ
ਚੰਡੀਗੜ੍ਹ, 9ਜਨਵਰੀ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਗਾਏ ਹਨ। ਸਰਕਾਰ ਵੱਲੋਂ 15 ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ…
ਟੀਮ ਰੰਗਲਾ ਪੰਜਾਬ 'ਚ "ਜੀ ਆਇਆਂ ਨੂੰ" pic.twitter.com/DI0aCfLiQL
— Bhagwant Mann (@BhagwantMann) January 9, 2023
























